News

ਪੰਜਾਬ ’ਚ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀ ਮਾਰ ਕੇ ਕਤਲ, ਬੱਚੇ ਸਮੇਤ ਦੋ ਜ਼ਖਮੀ

ਮੋਗਾ, 14 ਮਾਰਚ, ਦੇਸ਼ ਕਲਿੱਕ ਬਿਓਰੋ : ਸ਼ਿਵ ਸੇਨਾ ਛਿੰਦੇ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਮੰਗ ਰਾਏ ਮੰਗਾ ਵਜੋਂ ਹੋਈ ਹੈ। ਇਸ ਘਟਨਾ ਵਿੱਚ ਸੈਲੂਨ ਮਾਲਕ ਸਮੇਤ ਇਕ ਬੱਚਾ ਵੀ ਜ਼ਖਮੀ ਹੋ ਗਿਆ ਹੈ। ਘਟਨਾ ਸਬੰਧੀ ਸੇਲੂਨ ਮਾਲਕ ਦਵਿੰਦਰ ਸਿੰਘ ਨੇ ਦੱਸਿਆ […]

Continue Reading

ਸੁਨੰਦਾ ਸ਼ਰਮਾ ਨੇ CM ਮਾਨ ਤੇ ਗੁ੍ਰਪ੍ਰੀਤ ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਉਨ੍ਹਾਂ ਕਲਾਕਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ […]

Continue Reading

ਮੋਹਾਲੀ: ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ‘ਚ ਵਿਗਿਆਨੀ ਦੀ ਮੌਤ

ਮੋਹਾਲੀ: 14 ਮਾਰਚ, ਦੇਸ਼ ਕਲਿੱਕ ਬਿਓਰੋਮੋਹਾਲੀ ‘ਚ ਪਾਰਕਿੰਗ ਨੂੰ ਲੈ ਕੇ ਵਿਵਾਦ ਵਧ ਜਾਣ ਨਾਲ ਵਿਗਿਆਨੀ 39 ਸਾਲਾ ਅਭਿਸ਼ੇਕ ਸਵਰਨਕਰ ਦੀ ਮੌਤ ਹੋ ਗਈ। ਉਹ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਤਾਇਨਾਤ ਸੀ। ਮੰਗਲਵਾਰ ਰਾਤ ਕਰੀਬ 8.30 ਵਜੇ ਜਦੋਂ ਉਹ ਆਪਣੇ ਘਰ ਦੇ ਬਾਹਰ ਬਾਈਕ ਪਾਰਕ ਕਰ ਰਿਹਾ ਸੀ । ਬਾਈਕ ਪਾਰਕ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 14 ਮਾਰਚ 1931 ਨੂੰ ਭਾਰਤ ਦੀ ਪਹਿਲੀ ਧੁਨੀ ਫਿਲਮ, ਆਲਮ ਆਰਾ ਦੀ ਰਿਲੀਜ਼ ਹੋਈ ਜਿਸਦਾ ਨਿਰਦੇਸ਼ਨ ਅਰਦੇਸ਼ੀਰ ਈਰਾਨੀ ਨੇ ਕੀਤਾ ਹੈ।ਚੰਡੀਗੜ੍ਹ, 14 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 14 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧ ਚੇਤ (ਸੰਮਤ ੫੫੭ ਨਾਨਕਸ਼ਾਹੀ) 14-03-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ […]

Continue Reading

ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਚੰਡੀਗੜ੍ਹ/ਲੁਧਿਆਣਾ, 13 ਮਾਰਚ: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਲੁਧਿਆਣਾ ਦੇ ਪਿੰਡ ਸੀਹਾਂ ਦੌਦ ਵਿਖੇ ਪਹੁੰਚਣ ਅਤੇ ਅਗਵਾ ਕੀਤੇ ਗਏ ਬੱਚੇ ਭਵਕੀਰਤ ਸਿੰਘ ਨੂੰ ਖੁਦ ਉਸਦੇ ਮਾਪਿਆਂ ਨੂੰ ਸੌਂਪਣ ‘ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ […]

Continue Reading

ਆਪ ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਕ ਸੰਵੇਦਨਸ਼ੀਲ ਅਗਵਾ ਮਾਮਲੇ ਨੂੰ ਤੇਜ਼ੀ ਨਾਲ ਹੱਲ ਕਰਨ, ਇੱਕ ਬੱਚੇ ਦੀ ਸੁਰੱਖਿਅਤ ਬਰਾਮਦਗੀ ਨੂੰ ਯਕੀਨੀ ਬਣਾਉਣ ਅਤੇ ਇਨਸਾਫ਼ ਦਿਵਾਉਣ ਵਿੱਚ ਮਿਸਾਲੀ ਯਤਨਾਂ ਦੀ ਸ਼ਲਾਘਾ ਕੀਤੀ। ਨੀਲ ਗਰਗ ਨੇ ਵਿਸ਼ੇਸ਼ ਤੌਰ ‘ਤੇ ਐਸਐਸਪੀ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਸ ਕਾਰਵਾਈ ਦੌਰਾਨ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ  95 ਐਫ.ਆਈ.ਆਰ. ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ […]

Continue Reading

ਕੈਨੇਡਾ : ਮਾਪਿਆਂ, ਦਾਦਾ-ਦਾਦੀ ਜਾਂ ਨਾਨਾ-ਨਾਨੀ ਦੀ PR ਸਪਾਂਸਰਸ਼ਿਪ ਅਰਜ਼ੀਆਂ ਉਤੇ ਲੱਗੀ ਰੋਕ ਹਟਾਈ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਵਸਦੇ ਪ੍ਰਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੀਆਰ ਦੇਣ ਲਈ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਾਲ 2025 ਵਿੱਚ ਮਾਪਿਆ-ਦਾਦਾ-ਦਾਦੀ ਪ੍ਰੋਗਰਾਮ ਨੂੰ ਖੋਲ੍ਹ ਦਿੱਤਾ ਗਿਆ ਹੈ। ਮੌਜੂਦਾ ਸਾਲ 2025 ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ […]

Continue Reading

ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ […]

Continue Reading