News

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਇੱਕ ਨਿਵਾਸੀ ਦੁਆਰਾ […]

Continue Reading

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ

ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ  ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ […]

Continue Reading

ਸਿੱਧੂ ਫਾਉਂਡੇਸ਼ਨ ਵਲੋਂ ਮੋਹਾਲੀ ਦੇ ਆਰ.ਐਮ.ਸੀ ਪੁਆਇੰਟਾਂ ਉੱਤੇ ਕੂੜੇ ਨੂੰ ਖਾਦ ਵਿੱਚ ਤਬਦੀਲ ਕਰਨ ਦਾ ਨਵਾਂ ਉਪਰਾਲਾ: ਬਲਬੀਰ ਸਿੱਧੂ 

ਚੰਡੀਗੜ੍ਹ, ਮਾਰਚ 13, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਬਣਾਏ ਗਏ ਸਿੱਧੂ ਫਾਊਂਡੇਸ਼ਨ ਵੱਲੋਂ ਅੱਜ ਇੱਕਲਾ ਉਪਰਾਲਾ ਕਰਦੇ ਹੋਏ ਮੋਹਾਲੀ ਵਿੱਚੋਂ ਕੂੜੇ ਨੂੰ ਖਾਦ ਵਿੱਚ ਬਦਲਣ ਲਈ ਇੱਕ ਵਿਸ਼ੇਸ਼ ਤਰੀਕੇ ਦੇ ਸਪਰੇ ਦਾ ਐਕਸਪੈਰੀਮੈਂਟ ਸੈਕਟਰ 71 ਦੇ ਆਰਐਮਸੀ ਪੁਆਇੰਟ ਉੱਤੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮਾਹਰ […]

Continue Reading

ਵਿਧਾਇਕਾ ਮਾਣੂੰਕੇ ਤੇ ਜ਼ਿਲ੍ਹਾ ਪ੍ਰਧਾਨ ਧਰੌੜ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਜਗਰਾਉਂ ਦੇ ‘ਆਪ’ ਵਲੰਟੀਅਰਾਂ ਵੱਲੋਂ ਕੋਆਰਡੀਨੇਟਰ ਰਿੰਪੀ ਗਰੇਵਾਲ ਦਾ ਸਨਮਾਨ ਜਗਰਾਉਂ: 13 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਦੇ ਸਮੂਹ ਵਲੰਟੀਅਰਾਂ ਤੇ ਅਹੁਦੇਦਾਰਾਂ ਵੱਲੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਵਿਸ਼ਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਵਿਸ਼ੇਸ਼ ਤੌਰਤੇ ਸ਼ਾਮਲ […]

Continue Reading

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, 7 ਸਾਲਾ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

ਮੁਕਾਬਲੇ ‘ਚ ਇੱਕ ਅਗਵਾਕਾਰ ਹਲਾਕ, ਬੱਚੇ ਨੂੰ ਛੱਡਣ ਲਈ ਮੰਗੀ ਸੀ ਇੱਕ ਕਰੋੜ ਦੀ ਫ਼ਿਰੌਤੀ ਪਟਿਆਲਾ, 13 ਮਾਰਚ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਖੰਨਾ ਨੇੜੇ ਪਿੰਡ ਸ਼ੀਹਾਂ ਦੌਦ ਵਿਖੇ 12 ਮਾਰਚ ਦੀ ਸ਼ਾਮ ਵੇਲੇ ਵਾਪਰੇ ਬੱਚਾ ਭਵਕੀਰਤ ਸਿੰਘ ਅਗਵਾ ਕਾਂਡ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹੀ ਸੁਲਝਾ ਲਿਆ ਹੈ। ਨਾਭਾ […]

Continue Reading

 ‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਤੇ 60 ਲੱਖ ਤੋਂ ਵੱਧ ਨਕਦੀ ਬਰਾਮਦ

ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ  ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਪਿਛਲੇ 13 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ […]

Continue Reading

ਗੁਰਦਿਆਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਮੋਟਾਪੇ, ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋੇਲ ਵਿੱਚ ਰੱਖੋ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 13 ਮਾਰਚ, ਦੇਸ਼ ਕਲਿੱਕ ਬਿਓਰੋਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਅੱਜ ਵਿਸ਼ਵ ਗੁਰਦਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵਿਸ਼ਵ ਭਰ ਵਿੱਚ ਵਿਸ਼ਵ ਗੁਰਦਾ ਦਿਵਸ ਕੀ ਤੁਹਾਡੇ ਗੁਰਦੇ ਠੀਕ ਹਨ? ਜਲਦੀ ਪਤਾ ਲਗਾਓ, ਗੁਰਦੇ ਦੀ ਸਿਹਤ ਦੀ ਰੱਖਿਆ ਕਰੋ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਦਿਨ ਸਿਹਤ ਵਿਭਾਗ […]

Continue Reading

ਜਿਉਣਾ ਦੁੱਭਰ ਕਰ ਦੇਣ ਵਾਲੀ ਖ਼ੁਰਕ ਦਾ ਹੈ ਕੋਈ ਇਲਾਜ ?

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਖੁਰਕ ਨੂੰ ਅਕਸਰ ਗੰਭੀਰ ਬਿਮਾਰੀ ਨਹੀਂ ਮੰਨਿਆ ਜਾਂਦਾ ਹੈ। ਤੁਹਾਨੂੰ ਆਪਣੇ ਆਂਢ-ਗੁਆਂਢ ਵਿੱਚ ਸ਼ਾਇਦ ਹੀ ਕੋਈ ਅਜਿਹਾ ਬੰਦਾ ਮਿਲੇਗਾ ਜੋ ਇਸ ਨੂੰ ਗੰਭੀਰ ਬੀਮਾਰੀ ਸਮਝਦਾ ਹੋਵੇ।ਹਾਲਾਂਕਿ, ਜੇ ਖੁਰਕ ਪੁਰਾਣੀ ਹੋ ਜਾਂਦੀ ਹੈ, ਤਾਂ ਇਹ ਮੁਸੀਬਤ ਬਣ ਸਕਦੀ ਹੈ।ਇਕ ਖਾਸ ਕਿਸਮ ਦੀ ਖੁਰਕ ਵੀ ਹੁੰਦੀ ਹੈ ਜਿਸ ਨੂੰ ਤੁਸੀਂ ਸਿਰਫ਼ ਖੁਰਕ […]

Continue Reading

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. KYC 31 ਮਾਰਚ ਤੱਕ ਲਾਜ਼ਮੀ ਕਰਾਉਣ

ਮੋਹਾਲੀ, 13 ਮਾਰਚ, 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਮਿਤੀ 31.03.2025 […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ […]

Continue Reading