News

PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ ‘ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ

ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ : ਕਾਰਜਕਾਰੀ ਚੇਅਰਪਰਸਨਪਟਿਆਲਾ, 11 ਮਾਰਚ, ਦੇਸ਼ ਕਲਿੱਕ ਬਿਓਰੋ :ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਕਾਰਜਕਾਰੀ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੇ ਕਿਹਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਸਮੇਤ ਹੋਰ ਅਸਾਮੀਆਂ ਦੀ ਭਰਤੀ ਵਾਸਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜ਼ੋਰਾਂ ‘ਤੇ ਕੀਤੀ ਜਾ ਰਹੀ ਹੈ।ਕਮਿਸ਼ਨ ਦੇ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 11 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ […]

Continue Reading

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 11 ਮਾਰਚ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਅਚਨਚੇਤ ਦੌਰਾ ਕਰਦਿਆਂ ਬਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਿਖਿਆ, ਸਕੂਲ ਬਿਲਡਿੰਗ, ਮਿਡ ਡੇਅ ਮਿਲ, ਪੀਣ ਵਾਲੇ ਪਾਣੀ ਆਦਿ ਦਾ ਜਾਇਜਾ ਲਿਆ ਤੇ ਸਕੂਲ ਮੁੱਖੀ ਨੂੰ ਸਿਖਿਆ ਦੇ ਸੁਧਾਰ ਵਿਚ ਹੋਰ ਪਹਿਲਕਦਮੀਆਂ ਕਰਨ ਦੀ ਹਦਾਇਤ ਕੀਤੀ।ਦੌਰੇ ਦੌਰਾਨ ਡਿਪਟੀ […]

Continue Reading

ਪੰਜ ਦਰਿਆ ਸੱਭਿਆਚਾਰਕ ਮੰਚ ਨੇ ਪਾਵਰਕਾਮ ਮੁਲਾਜ਼ਮਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ

ਮੋਹਾਲੀ, 11 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜ ਦਰਿਆ ਸੱਭਿਆਚਾਰਕ ਮੰਚ, ਪੰਜਾਬ ਮੋਹਾਲੀ ਵੱਲੋਂ ਸਮੂਹ ਮੋਹਾਲੀ ਪਾਵਰਕਾਮ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ 85ਵਾਂ ਖੂਨਦਾਨ ਕੈਂਪ ਸਪੈਸ਼ਲ ਡਵੀਜ਼ਨ ਪਾਵਰਕੋਮ, ਫੇਜ਼ 1, ਇੰਡਸਟ੍ਰੀਅਲ ਏਰੀਆ, ਮੋਹਾਲੀ ਵਿਖੇ ਲਗਾਇਆ ਗਿਆ।ਕੈਂਪ ਦੀ ਪ੍ਰਧਾਨਗੀ ਇੰਜੀ. ਤਰਨਜੀਤ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਇੰਜੀ. ਸੁਖਜੀਤ ਸਿੰਘ ਡਿਪਟੀ ਚੀਫ ਇੰਜੀਨੀਅਰ […]

Continue Reading

ਆਈ. ਟੀ. ਆਈ. ਮਾਨਸਾ ਦੇ ਐਨ. ਐਸ. ਐਸ. ਯੂਨਿਟ ਨੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਰਹਿਨੁਮਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵੱਲੋ ਅਧਿਆਪਕਾਂ ਅਤੇ ਸਿਖਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਵਧਾਈ ਦਿੰਦਿਆ ਕਿਹਾ ਗਿਆ ਕਿ ਦੁਨੀਆ ਭਰ ਦੀਆਂ ਔਰਤਾਂ ਨੂੰ ਉਹਨਾਂ ਦੇ ਬਣਦੇ ਅਧਿਕਾਰਾਂ ਅਤੇ ਸਨਮਾਨ […]

Continue Reading

ਦੇਸ਼ ਦਾ ਇਕ ਪਿੰਡ ਜਿੱਥੇ ਚਲਦੇ ਨੇ ਅਜੀਬੋ-ਗ਼ਰੀਬ ਰੀਤੀ ਰਿਵਾਜ

ਬਾਹਰ ਜਾ ਕੇ ਖਾਣ-ਪੀਣ ਦੀ ਮਨਾਹੀ, ਦਲਿਤਾਂ ਦਾ ਦਾਖਲਾ ਬੈਨ, ਔਰਤਾਂ ਨੂੰ ਮਹਾਂਵਾਰੀ ਦੌਰਾਨ ਰਹਿਣਾ ਪੈਂਦਾ ਪਿੰਡੋਂ ਬਾਹਰ ਵਿਧਾਇਕ ਜਾਂ ਡੀਸੀ ਨੂੰ ਵੀ ਜੁੱਤੀ ਉਤਾਰ ਕੇ ਹੋਣਾ ਪੈਂਦਾ ਦਾਖਲ, ਰਿਸ਼ਤੇਦਾਰਾਂ ਲਈ ਵੀ ਅਲੱਗ ਦਿਸ਼ਾ-ਨਿਰਦੇਸ਼ ਸੱਪ ਡੰਗਣ, ਬਿਮਾਰ ਵਿਅਕਤੀ ਤੇ ਗਰਭਵਤੀ ਔਰਤਾਂ ਨੂੰ ਨਹੀਂ ਲਿਜਾਇਆ ਜਾਂਦਾ ਡਾਕਟਰ ਕੋਲ ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :ਦੇਸ਼ ਵਿੱਚ […]

Continue Reading

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ : 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ : ਤਰੁਨਪ੍ਰੀਤ ਸੌਂਦ

30 ਅਪ੍ਰੈਲ, 2025 ਤੱਕ ਜਾਰੀ ਕਰ ਦਿੱਤੇ ਜਾਣਗੇ ਨੋਟਿਸ ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :

Continue Reading

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading

ਦੁਨੀਆਂ ਦੀਆਂ ਰਾਜਧਾਨੀਆਂ ‘ਚੋਂ ਸਭ ਤੋਂ ਵੱਧ ਪ੍ਰਦੂਸ਼ਿਤ ਦਿੱਲੀ ਤੇ 20 ਪ੍ਰਦੂਸ਼ਿਤ ਸ਼ਹਿਰਾਂ ‘ਚੋਂ 13 ਭਾਰਤ ‘ਚ

ਸਵਿਸ ਏਅਰ ਕੁਆਲਿਟੀ ਟੈਕਨਾਲੋਜੀ ਕੰਪਨੀ ਦੀ ਰਿਪੋਰਅ ‘ਚ ਖੁਲਾਸਾਨਵੀਂ ਦਿੱਲੀ: 11 ਮਾਰਚ, ਦੇਸ਼ ਕਲਿੱਕ ਬਿਓਰੋਦੁਨੀਆ ਦੇ 20 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 13 ਭਾਰਤ ਵਿੱਚ ਹਨ, ਜਿਨ੍ਹਾਂ ਵਿੱਚ ਅਸਾਮ ਦਾ ਬਿਰਨੀਹਾਟ ਇਸ ਸੂਚੀ ਵਿੱਚ ਸਿਖਰ ‘ਤੇ ਹੈ। ਕੰਪਨੀ ਆਈਕਿਊਏਅਰ ਦੁਆਰਾ 2024 ‘ਚ ਵਿਸ਼ਵ ਹਵਾ ਗੁਣਵੱਤਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿਸ਼ਵ ਪੱਧਰ […]

Continue Reading

ਚੰਡੀਗੜ੍ਹ ’ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਔਰਤਾਂ ਜ਼ਖਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਉਤੇ ਜਾ ਰਹੀਆਂ ਦੋ ਔਰਤਾਂ […]

Continue Reading