News

ਆਈ. ਟੀ. ਆਈ. ਮਾਨਸਾ ਦੇ ਐਨ. ਐਸ. ਐਸ. ਯੂਨਿਟ ਨੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਰਹਿਨੁਮਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵੱਲੋ ਅਧਿਆਪਕਾਂ ਅਤੇ ਸਿਖਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਵਧਾਈ ਦਿੰਦਿਆ ਕਿਹਾ ਗਿਆ ਕਿ ਦੁਨੀਆ ਭਰ ਦੀਆਂ ਔਰਤਾਂ ਨੂੰ ਉਹਨਾਂ ਦੇ ਬਣਦੇ ਅਧਿਕਾਰਾਂ ਅਤੇ ਸਨਮਾਨ […]

Continue Reading

ਦੇਸ਼ ਦਾ ਇਕ ਪਿੰਡ ਜਿੱਥੇ ਚਲਦੇ ਨੇ ਅਜੀਬੋ-ਗ਼ਰੀਬ ਰੀਤੀ ਰਿਵਾਜ

ਬਾਹਰ ਜਾ ਕੇ ਖਾਣ-ਪੀਣ ਦੀ ਮਨਾਹੀ, ਦਲਿਤਾਂ ਦਾ ਦਾਖਲਾ ਬੈਨ, ਔਰਤਾਂ ਨੂੰ ਮਹਾਂਵਾਰੀ ਦੌਰਾਨ ਰਹਿਣਾ ਪੈਂਦਾ ਪਿੰਡੋਂ ਬਾਹਰ ਵਿਧਾਇਕ ਜਾਂ ਡੀਸੀ ਨੂੰ ਵੀ ਜੁੱਤੀ ਉਤਾਰ ਕੇ ਹੋਣਾ ਪੈਂਦਾ ਦਾਖਲ, ਰਿਸ਼ਤੇਦਾਰਾਂ ਲਈ ਵੀ ਅਲੱਗ ਦਿਸ਼ਾ-ਨਿਰਦੇਸ਼ ਸੱਪ ਡੰਗਣ, ਬਿਮਾਰ ਵਿਅਕਤੀ ਤੇ ਗਰਭਵਤੀ ਔਰਤਾਂ ਨੂੰ ਨਹੀਂ ਲਿਜਾਇਆ ਜਾਂਦਾ ਡਾਕਟਰ ਕੋਲ ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :ਦੇਸ਼ ਵਿੱਚ […]

Continue Reading

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ : 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ : ਤਰੁਨਪ੍ਰੀਤ ਸੌਂਦ

30 ਅਪ੍ਰੈਲ, 2025 ਤੱਕ ਜਾਰੀ ਕਰ ਦਿੱਤੇ ਜਾਣਗੇ ਨੋਟਿਸ ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :

Continue Reading

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading

ਦੁਨੀਆਂ ਦੀਆਂ ਰਾਜਧਾਨੀਆਂ ‘ਚੋਂ ਸਭ ਤੋਂ ਵੱਧ ਪ੍ਰਦੂਸ਼ਿਤ ਦਿੱਲੀ ਤੇ 20 ਪ੍ਰਦੂਸ਼ਿਤ ਸ਼ਹਿਰਾਂ ‘ਚੋਂ 13 ਭਾਰਤ ‘ਚ

ਸਵਿਸ ਏਅਰ ਕੁਆਲਿਟੀ ਟੈਕਨਾਲੋਜੀ ਕੰਪਨੀ ਦੀ ਰਿਪੋਰਅ ‘ਚ ਖੁਲਾਸਾਨਵੀਂ ਦਿੱਲੀ: 11 ਮਾਰਚ, ਦੇਸ਼ ਕਲਿੱਕ ਬਿਓਰੋਦੁਨੀਆ ਦੇ 20 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 13 ਭਾਰਤ ਵਿੱਚ ਹਨ, ਜਿਨ੍ਹਾਂ ਵਿੱਚ ਅਸਾਮ ਦਾ ਬਿਰਨੀਹਾਟ ਇਸ ਸੂਚੀ ਵਿੱਚ ਸਿਖਰ ‘ਤੇ ਹੈ। ਕੰਪਨੀ ਆਈਕਿਊਏਅਰ ਦੁਆਰਾ 2024 ‘ਚ ਵਿਸ਼ਵ ਹਵਾ ਗੁਣਵੱਤਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿਸ਼ਵ ਪੱਧਰ […]

Continue Reading

ਚੰਡੀਗੜ੍ਹ ’ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਔਰਤਾਂ ਜ਼ਖਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਉਤੇ ਜਾ ਰਹੀਆਂ ਦੋ ਔਰਤਾਂ […]

Continue Reading

ਜਥੇਦਾਰ ਦੀ ਸੇਵਾ ਸੰਭਾਲ ਮੌਕੇ ਹੋਈ ਘੋਰ ਉਲੰਘਣਾ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ: 11 ਮਾਰਚ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਤ ਕਰਦਿਆਂ ਕਿਹਾ ਕਿ ਦੋਨੋਂ ਤਖਤਾਂ ਦੇ ਜਥੇਦਾਰਾਂ ਦੀ ਸੇਵਾ ਸੰਭਾਲ ਵੇਲੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਊਨ੍ਹਾਂ ਕੋਲ ਇਤਰਾਜ਼ ਉਠਾਏ ਹਨ। ਹਰਿਮੰਦਰ ਸਾਹਿਬ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ […]

Continue Reading

ਔਖਾ ਵੇਲਾ: ਜ਼ਿੰਦਗੀ ਦਾ ਅਸਲ ਅਧਿਆਪਕ

ਚਾਨਣ ਦੀਪ ਸਿੰਘ ਔਲਖ  ਜ਼ਿੰਦਗੀ ਦੇ ਸਫ਼ਰ ਵਿੱਚ, ਸੁੱਖ ਅਤੇ ਦੁੱਖ ਦੋਵੇਂ ਹੀ ਸਾਡੇ ਨਾਲ ਚੱਲਦੇ ਹਨ। ਜਿੱਥੇ ਸੁੱਖ ਸਾਨੂੰ ਖੁਸ਼ੀ ਅਤੇ ਸੰਤੁਸ਼ਟੀ ਦਿੰਦਾ ਹੈ, ਉੱਥੇ ਹੀ ਔਖਾ ਵੇਲਾ ਸਾਨੂੰ ਜ਼ਿੰਦਗੀ ਦੇ ਅਸਲ ਅਰਥਾਂ ਤੋਂ ਜਾਣੂ ਕਰਵਾਉਂਦਾ ਹੈ। ਇਹ ਸਮਾਂ ਸਾਨੂੰ ਮਜ਼ਬੂਤ ਬਣਾਉਂਦਾ ਹੈ, ਸਾਨੂੰ ਸਿਖਾਉਂਦਾ ਹੈ ਅਤੇ ਸਾਡੇ ਅੰਦਰ ਛੁਪੀਆਂ ਸਮਰੱਥਾਵਾਂ ਨੂੰ ਬਾਹਰ ਕੱਢਦਾ […]

Continue Reading

ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਵਾਹਨਾਂ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ, ਲਾਸ਼ ਦੇ ਦੋ ਟੁਕੜੇ ਹੋਏ, ਦੋ ਲੜਕੀਆਂ ਜਖ਼ਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੈਕਟਰ-4 ਪੈਟਰੋਲ ਪੰਪ ਨੇੜੇ ਸੋਮਵਾਰ ਰਾਤ ਕਰੀਬ 8 ਵਜੇ ਇਕ ਤੇਜ਼ ਰਫਤਾਰ ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਆ ਕੇ ਐਕਟਿਵਾ ਚਾਲਕ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ […]

Continue Reading

PM ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ

ਪੋਰਟ ਲੁਈਸ, 11 ਮਾਰਚ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ। ਉਹ ਇੱਥੇ 12 ਮਾਰਚ ਨੂੰ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਦੌਰੇ ‘ਚ ਪੀਐੱਮ ਮੋਦੀ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਈ ਸਮਝੌਤਿਆਂ ‘ਤੇ ਦਸਤਖਤ […]

Continue Reading