ਸੰਯੁਕਤ ਕਿਸਾਨ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਦਲਜੀਤ ਕੌਰ ਬਰਨਾਲਾ, 10 ਮਾਰਚ, 2025, ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਹਨਾਂ ਧਰਨਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ […]
Continue Reading
