News

ਕਿਸਾਨਾਂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ, ਪੁਲਿਸ ਮੁਸਤੈਦ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ 5 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਵਿੱਚ ਅਸਫਲ ਰਹੇ ਕਿਸਾਨ ਅੱਜ ਸੋਮਵਾਰ ਨੂੰ ਪੰਜਾਬ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਰਣਨੀਤੀ ਤਿਆਰ […]

Continue Reading

ਇਨਕਮ ਟੈਕਸ ਮਾਮਲੇ ‘ਚ ਸ਼ਾਹਰੁਖ ਖਾਨ ਨੂੰ ਰਾਹਤ

ਮੁੰਬਈ: 10 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਾਹਰੁਖ ਖਾਨ ਨੇ ਟੈਕਸ ਕੇਸ ਜਿੱਤ ਲਿਆ ਹੈ ਕਿਉਂਕਿ ਟ੍ਰਿਬਿਊਨਲ ਨੇ ਉਸਦੇ ਹੱਕ ਵਿੱਚ ਫੈਸਲਾ ਦਿੱਤ ਹੈ।ਅਦਾਕਾਰ ਸ਼ਾਹਰੁਖ ਖਾਨ ਨੇ ਆਮਦਨ ਕਰ ਅਧਿਕਾਰੀਆਂ ਨਾਲ ਇੱਕ ਵਿਵਾਦ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਆਮਦਨ ਕਰ ਅਪੀਲ ਟ੍ਰਿਬਿਊਨਲ ਨੇ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੀਆਈਟੀ ਵਿਭਾਗ ਨੇ ਸ਼ਾਹਰੁਖ ਖਾਨ […]

Continue Reading

ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਦਿੱਤਾ ਬਿਆਨ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸੁਨੰਦਾ ਸ਼ਰਮਾ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਫਿਰ ਆਪਣਾ ਬਿਆਨ ਦਿੱਤਾ ਹੈ। ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਸੁਨੰਦਾ ਸ਼ਰਮਾ ਨੇ ਕਿਹਾ ਮੇਰੇ ਵਰਗੇ ਕਿੰਨੇ ਹੋਰ ਬੱਚੇ ਜਿਹੜੇ ਅਜਿਹੇ ਲੋਕਾਂ ਦੇ ਸ਼ਿਕਾਰ ਹੋਏ […]

Continue Reading

ਪੰਜਾਬ ‘ਚ ਮਹਿਲਾ ਤਸਕਰ ਦੀ ਜਾਇਦਾਦ ‘ਤੇ ਚੱਲਿਆ ਬੁਲਡੋਜ਼ਰ

ਬਰਨਾਲਾ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਇਸੇ ਲੜੀ ਤਹਿਤ ਅੱਜ 10 ਮਾਰਚ ਨੂੰ ਬਰਨਾਲਾ ਵਿੱਚ ਇੱਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਰੀਬ 16 ਕੇਸ ਦਰਜ ਹਨ। ਜਲਦੀ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੀਡੀਆ ਨਾਲ […]

Continue Reading

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਜੋਸ਼ੋ ਖਰੋਸ਼ ਨਾਲ ਵੈਟਨਰੀ ਇੰਸਪੈਕਟਰ ਡੇਅ ਮਨਾਉਣ ਦਾ ਸੱਦਾ

ਮੋਗਾ: 10 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਸੂਬਾ ਇਕਾਈ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਅਧੀਨ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਹੋਈ।ਇਸ ਮੀਟਿੰਗ ਦੀ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਸੂਬਾ ਕਮੇਟੀ ਅੱਗੇ ਦਸ ਮਹੀਨੇ ਦੀ ਕਾਰਗੁਜਾਰੀ ਪੇਸ਼ ਕੀਤੀ।ਇਸ ਮੀਟਿੰਗ ਵਿਚ […]

Continue Reading

ਯੋਜਨਾ ਬੋਰਡ ਮੋਹਾਲੀ ਦੀ ਚੇਅਰਮੈਨ ਪ੍ਰਬਜੋਤ ਕੌਰ ਨੇ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਦਿੱਤਾ ਹੋਕਾ

ਸੈਕਟਰ 70 ਦੇ ਸੁਪਰ ਫਲੈਟਾਂ ‘ਚ ਪੰਜ ਘੰਟੇ ਚੱਲਿਆ ਕੌਮਾਂਤਰੀ ਮਹਿਲਾ ਦਿਵਸ ਸਮਾਗਮਮੋਹਾਲੀ: 10 ਮਾਰਚ, ਦੇਸ਼ ਕਲਿੱਕ ਬਿਓਰੋਬੀਤੇ ਦਿਨੀ ਕੌਮਾਤਰੀ ਔਰਤ ਦਿਵਸ ‘ਤੇ ਐਮ ਆਈ ਜੀ ਸੁਪਰ ਸੈਕਟਰ 70 ਦੀਆਂ ਔਰਤਾਂ ਨੇ ਵੱਡਾ ਸਮਾਗਮ ਕਰਵਾਇਆ ਜਿਸ ਵਿਚ ਵੱਖ ਵੱਖ ਔਰਤਾਂ ਨੇ ਗੀਤ, ਕਵਿਤਾਵਾਂ, ਡਾਂਨਸ ਤੇ ਕੋਰੀਓਗਰਾਫੀ ਦੀਆਂ ਆਈਟਮਾਂ ਪੇਸ਼ ਕੀਤੀਆਂ।ਸੈਕਟਰ 70 ਦੇ ਸਪੈਸ਼ਲ ਪਾਰਕ ਨੁੰਬਰ […]

Continue Reading

ਪੰਜਾਬ ਪੁਲਿਸ ’ਚ ਨਿਕਲੀ ਭਰਤੀ, ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਪੁਲਿਸ ਵਿੱਚ ਭਾਰਤੀ ਹੋਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਨਿਕਲੀ ਹੈ। ਇਸ ਭਰਤੀ ਲਈ ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਡਰੱਗ ਮਾਫੀਆ ਗ੍ਰਿਫ਼ਤਾਰ

ਤਰਨਤਾਰਨ, 10 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ […]

Continue Reading

ICC ChampionsTrophy ਜਿੱਤਣ ‘ਤੇ CM ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ: 10 ਮਾਰਚ, ਦੇਸ਼ ਕਲਿੱਕ ਬਿਓਰੋICC ChampionsTrophy ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

Continue Reading

ਗਿਆਨੀ ਕੁਲਦੀਪ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ’

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕਿ ਕਿਹਾ, ‘ਤਖਤ ਸ੍ਰੀ ਕੇਸਗੜ੍ਹ ਸਾਹਿਬ […]

Continue Reading