News

ਭਾਰਤ ਵਲੋਂ ਚੈਂਪੀਅਨਸ ਟਰਾਫੀ ਜਿੱਤਣ ‘ਤੇ ਪੰਜਾਬ ‘ਚ ਮਨਾਏ ਜਸ਼ਨ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੁਬਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕੀਤਾ। ਭਾਰਤ ਨੇ ਨਿਊਜ਼ੀਲੈਂਡ ਵੱਲੋਂ ਦਿੱਤੇ 252 ਦੌੜਾਂ ਦੇ ਟੀਚੇ ਨੂੰ 49 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤੀ ਕ੍ਰਿਕਟ ਟੀਮ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ […]

Continue Reading

ਅੱਜ ਦਾ ਇਤਿਹਾਸ

10 ਮਾਰਚ 1922 ‘ਚ ਮਹਾਤਮਾ ਗਾਂਧੀ ਨੂੰ ਦੇਸ਼ਧ੍ਰੋਹ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 10 ਮਾਰਚ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-10 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ […]

Continue Reading

ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 11 ਮਾਰਚ ਨੂੰ

ਫਾਜਿਲਕਾ 9 ਮਾਰਚ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ  ਵੈਸ਼ਾਲੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪਲੈਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ  ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ 11 ਮਾਰਚ 2025 ਮੰਗਲਵਾਰ ਨੂੰ ਸਵੇਰੇ 10 ਵਜੇ  ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਰਿਕਵਰੀ ਏਜੰਟ ਬੈਂਕਿੰਗ ਸੈਕਟਰ ਦੀਆਂ 25 […]

Continue Reading

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸ਼ੁਰੂ ਹੋਣ ਦੇ 12 ਦਿਨਾਂ ਦੇ ਅੰਦਰ ਆਏ ਬੇਮਿਸਾਲ ਨਤੀਜੇ: ਚੀਮਾ

ਚੰਡੀਗੜ੍ਹ, 9 ਮਾਰਚ, 2025, ਦੇਸ਼ ਕਲਿੱਕ ਬਿਓਰੋ ‘ਆਪ’ ਸਰਕਾਰ ਦੀ 25 ਫਰਵਰੀ ਨੂੰ ਸ਼ੁਰੂ ਕੀਤੀ ਗਈ  “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਸਿਰਫ਼ 12 ਦਿਨਾਂ ਦੇ ਅੰਦਰ ਹੀ ਅਸਾਧਾਰਨ ਨਤੀਜੇ ਸਾਹਮਣੇ ਆਏ ਹਨ। ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਪ੍ਰਭਾਵਸ਼ਾਲੀ ਅੰਕੜੇ ਸਾਂਝੇ […]

Continue Reading

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿੱਕ ਬਿਓਰੋ  10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, […]

Continue Reading

ਭਾਰਤ ਬਣਿਆ ਚੈਂਪੀਅਨਜ਼ ਟਰਾਫੀ 2025 ਦਾ ਚੈਂਪੀਅਨ

ਨਵੀਂ ਦਿੱਲੀ: 9 ਮਾਰਚ, ਦੇਸ਼ ਕਲਿੱਕ ਬਿਓਰੋਦੁਬਈ, 9 ਮਾਰਚ, ਦੇਸ਼ ਕਲਿਕ ਬਿਊਰੋ :ਟੀਮ ਇੰਡੀਆ ਨੇ ਫਾਈਨਲ ‘ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ 49 ਓਵਰਾਂ ‘ਚ 252 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ।ਰੋਹਿਤ ਸ਼ਰਮਾ ਦਾ 9 ਮਹੀਨਿਆਂ […]

Continue Reading

ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ, 175 ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ […]

Continue Reading

ਪੰਜਾਬ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, ਡਰੋਨ ਰਾਹੀਂ ਸੁੱਟੀ ਤਿੰਨ ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 9 ਮਾਰਚ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੱਗ ਤਸਕਰੀ ਦੇ ਖ਼ਿਲਾਫ਼ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਸਫਲਤਾ ਮਿਲੀ ਹੈ। BSF ਨੇ ਦੋ ਵੱਖ-ਵੱਖ ਓਪਰੇਸ਼ਨਾਂ ਵਿੱਚ ਡਰੋਨ ਰਾਹੀਂ ਸੁੱਟੀ ਗਈ ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸਦੇ ਨਾਲ ਹੀ, ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਓਪਰੇਸ਼ਨ ਪੰਜਾਬ […]

Continue Reading