ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 31 ਮਈ: ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਿਤੀ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕੀਤਾ ਗਿਆ ਹੈ, ਜਿਸ ਨੂੰ ਸਤਿਕਾਰਯੋਗ ਰਾਜਪਾਲ ਪੰਜਾਬ ਵੱਲੋਂ ਮਿਤੀ 17 ਅਪ੍ਰੈਲ 2026 ਨੂੰ ਅਧਿਕਾਰਤ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨੀ ਸੋਧ […]
Continue Reading
