News

ਏਅਰਪੋਰਟ ਤੋਂ ਉਡਾਨ ਭਰਦਿਆਂ ਹੀ ਕਰੈਸ਼ ਹੋਇਆ ਜਹਾਜ਼, 3 ਦੀ ਮੌਤ, VIDEO

ਅਮਰੀਕਾ ਦੇ ਲੁਈਸਵਿਲੇ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਜਹਾਜ਼ ਕਰੈਸ਼ ਹੋਣ ਦਾ ਭਿਆਨਕ ਹਾਦਸਾ ਵਾਪਰਿਆ ਹੈ। ਏਅਰਪੋਰਟ ਤੋਂ ਉਡਾਨ ਭਰਨ ਤੋਂ ਬਾਅਦ ਹੀ ਇਕ ਯੂਪੀਐਸ ਕਾਰਗੋ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ। UPS ਇਕ ਪਾਰਸਲ ਕੰਪਨੀ ਹੈ। ਜਹਾਜ਼ ਹਵਾਈ ਜਾ ਰਿਹਾ ਸੀ। ਫੇਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਮੁਤਾਬਕ UPS ਦਾ ਇਹ MD-11 ਜਹਾਜ਼ ਟੇਕਆਫ ਦੇ […]

Continue Reading

ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਕਾਰਨ ਤਾਪਮਾਨ ਘਟਿਆ, ਅੱਜ ਵੀ 9 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ 

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ : ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਰਾਤ ਨੂੰ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਈ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਨੌਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵੱਖ-ਵੱਖ ਥਾਵਾਂ ‘ਤੇ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ […]

Continue Reading

ਵਿਧਾਇਕਾ ਅਨਮੋਲ ਗਗਨ ਮਾਨ 4 ਸਾਲ ਪੁਰਾਣੇ ਮਾਮਲੇ ‘ਚ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ : ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੂੰ ਚੰਡੀਗੜ੍ਹ ਦੀ ਅਦਾਲਤ ਨੇ 4 ਸਾਲ ਪੁਰਾਣੇ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ। ਮਾਨ ‘ਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਗੇ ਸਨ। ਪਰ ਅਦਾਲਤ ਨੇ […]

Continue Reading

Trident ਗਰੁੱਪ ਦੇ ਮੁਖੀ ਤੇ ਨਵੇਂ ਚੁਣੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਪੁੱਤਰ ਨਾਲ ਵਾਪਰਿਆ ਹਾਦਸਾ 

ਰਾਜਪੁਰਾ, 5 ਨਵੰਬਰ, ਦੇਸ਼ ਕਲਿਕ ਬਿਊਰੋ : Trident ਗਰੁੱਪ ਦੇ ਮੁਖੀ ਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਗੱਡੀ ਬੀਤੀ ਸ਼ਾਮ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਜਪੁਰਾ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ, ਜਦੋਂ ਅਭਿਸ਼ੇਕ ਗੁਪਤਾ ਆਪਣੀ ਐਸ.ਯੂ.ਵੀ ਵਿੱਚ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੇ […]

Continue Reading

ਪੰਜਾਬ ਸਰਕਾਰ ਵੱਲੋਂ PSPCL ਦਾ ਡਾਇਰੈਕਟਰ ਬਰਖਾਸਤ 

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਿੱਚ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦੇ ਹੋਏ ਡਾਇਰੈਕਟਰ (ਬਿਜਲੀ ਉਤਪਾਦਨ) ਹਰਜੀਤ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਇਹ ਕਦਮ ਸਰਕਾਰੀ ਥਰਮਲ ਪਾਵਰ ਪਲਾਂਟਾਂ ਵਿੱਚ ਬਾਲਣ ਖਰਚੇ ਵਧਣ ਨਾਲ ਜੁੜੀ ਵਿੱਤੀ ਗੜਬੜੀ ਦੇ ਦੋਸ਼ਾਂ ਦੇ ਮੱਦੇਨਜ਼ਰ ਚੁੱਕਿਆ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 05-11-2025

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ […]

Continue Reading

ਵੱਡੀ ਖ਼ਬਰ: ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕਿਆ PU ਪ੍ਰਸ਼ਾਸਨ: ਫੈਸਲਾ ਲਿਆ ਵਾਪਸ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਿਹਾ ਹਲਫ਼ਨਾਮਾ ਵਿਵਾਦ ਹੁਣ ਖਤਮ ਹੋ ਗਿਆ ਹੈ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕ ਗਿਆ ਹੈ ਅਤੇ ਯੂਨੀਵਰਸਿਟੀ ਪ੍ਰਬੰਧਨ ਨੇ ਹਲਫ਼ਨਾਮਾ ਜਮ੍ਹਾ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਸ ਖਰੜੇ ਅਨੁਸਾਰ, ਯੂਨੀਵਰਸਿਟੀ ਪ੍ਰਸ਼ਾਸਨ ਅਗਲੀ ਸੁਣਵਾਈ ‘ਤੇ ਪੰਜਾਬ ਅਤੇ ਹਰਿਆਣਾ ਹਾਈ […]

Continue Reading

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਚੰਡੀਗੜ੍ਹ/ ਜਲੰਧਰ, 04 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। […]

Continue Reading

ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ […]

Continue Reading

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ […]

Continue Reading