Ex CM ਅਤੇ ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਸਨਮਾਨਿਤ
ਮੋਰਿੰਡਾ 11 ਅਪ੍ਰੈਲ ਭਟੋਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਹਨਾਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੋਕ ਸਭਾ ਵਿੱਚ ਉਭਾਰਨ ਅਤੇ ਕਿਸਾਨੀ ਮੰਗਾਂ ਸਬੰਧੀ ਕੀਤੀਆਂ ਹਾਂ ਪੱਖੀ ਸਿਫਾਰਿਸ਼ਾਂ ਨੂੰ ਲੈ ਕੇ ਇੱਕ ਪ੍ਰਭਾਵਸ਼ਾਲੀ ਇਕੱਠ ਵਿਚ ਸਨਮਾਨਿਤ ਕੀਤਾ ਗਿਆ , […]
Continue Reading
