ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ […]
Continue Reading
