News

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ 5 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਚੰਡੀਗੜ੍ਹ/ਜਲੰਧਰ, 5 ਮਾਰਚ, ਦੇਸ਼ ਕਲਿੱਕ ਬਿਓਰੋ : ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]

Continue Reading

ਐਮ. ਆਰ. ਸਰਕਾਰੀ ਕਾਲਜ, ਫਾਜ਼ਿਲਕਾ ਦੇ ਹਿੰਦੀ ਵਿਭਾਗ ਨੇ ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ’ ਮਨਾਉਂਦਿਆਂ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 5 ਮਾਰਚ, ਦੇਸ਼ ਕਲਿੱਕ ਬਿਓਰੋਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਹਿੰਦੀ ਵਿਭਾਗ ਨੇ ‘ਹਿੰਦੀ ਸਾਹਿਤ ਪ੍ਰੀਸ਼ਦ’ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ। ਆਯੋਜਿਤ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਲਗਭਗ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰ ਬਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਿਸੀਲਦਾਰਾਂ ਦੀਆਂ ਵੀ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਵੱਲੋਂ ਖਾਦਾਂ ਦੀਆਂ ਦੁਕਾਨਾਂ ਦੇ ਭਰੇ ਸੈਂਪਲ

ਮਾਲੇਰਕੋਟਲਾ 05 ਮਾਰਚ: ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ.ਐਸ.ਤਿੜਕੇ ਦੀ ਅਗਵਾਈ ਅਤੇਮੁੱਖ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ  ਬਲਾਕ ਅਹਿਮਦਗੜ੍ਹ ਅਧੀਨ ਆਉਂਦੀਆਂ ਖਾਦਾਂ ਦੀਆ ਦੁਕਾਨਾਂ ਤੋਂ ਵੱਖ-ਵੱਖ ਕੰਪਨੀਆਂ ਦੀਆਂ ਵਿੱਕ ਰਹੀਆ ਖਾਦਾਂ ਦੇ ਨਮੂਨੇ ਲਏ ਗਏ ਤਾਂ ਜੋ ਬਾਜ਼ਾਰ ‘ਚੋਂ […]

Continue Reading

ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਅਤੇ ਗ੍ਰਿਫਤਾਰ ਕਰਨਾ ਸਰਾਸਰ ਧਕੇਸ਼ਾਹੀ: ਜਮਹੂਰੀ ਅਧਿਕਾਰ ਸਭਾ

ਬਠਿੰਡਾ : 5 ਮਾਰਚ, ਦੇਸ਼ ਕਲਿੱਕ ਬਿਓਰੋ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕਰਕੇ ਦਹਿਸ਼ਤ ਪਾਉਣਾ ਤੇ ਗ੍ਰਿਫਤਾਰ ਕਰਕੇ ਲੋਕਾਂ ਨੂੰ ਸ਼ਾਂਤਮਈ ਸੰਘਰਸ਼ ਕਰਨ ਦੇ ਜਮਹੂਰੀ ਹੱਕ ਤੋਂ ਵਾਂਝੇ ਕਰਨ ਨੂੰ ਸ਼ਰੇਆਮ ਧਕੇਸ਼ਾਹੀ ਦਸਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ […]

Continue Reading

ਮੋਗਾ ਦੀ ਅਦਾਲਤ ਨੇ ਕਤਲ ਕੇਸ ‘ਚ ਬਰਤਾਨਵੀ ਨਾਗਰਿਕ ਜੱਗੀ ਜੌਹਲ ਨੂੰ ਕੀਤਾ ਬਰੀ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਮੂਲ ਦੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਸਾਂਝੀ ਕੀਤੀ ਹੈ। ਜੱਗੀ ਜੌਹਲ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਫਾਜਿਲਕਾ 05 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ 20 ਫਰਵਰੀ ਤੋਂ 31 ਮਾਰਚ 2025 ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਮੁੱਢਲੀ ਸਟੇਜ ਤੇ ਲੱਭਣ ਦੇ ਟੀਚੇ ਨਾਲ ਪੰਜਾਬ ਦੇ 30 ਸਾਲ ਤੋਂ ਵੱਧ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ […]

Continue Reading

ਪੰਜਾਬ ਪੁਲਿਸ ਦੀ ਟੀਮ ‘ਤੇ ਫਾਇਰਿੰਗ ਕਰਨ ਵਾਲੇ ਦਾ ਘਰ ਢਾਹਿਆ

ਜਲੰਧਰ, 5 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ 25 ਜਨਵਰੀ (ਸ਼ਨੀਵਾਰ) ਨੂੰ ਛਾਪੇਮਾਰੀ ਕਰਨ ਗਈ ਜਲੰਧਰ ਕਮਿਸ਼ਨਰੇਟ ਪੁਲਸ ਦੀ ਸੀ.ਆਈ.ਏ ਸਟਾਫ ਟੀਮ ‘ਤੇ ਗੋਲੀ ਚਲਾਉਣ ਵਾਲੇ ਧਰਮਿੰਦਰ ਦੇ ਘਰ ‘ਤੇ ਅੱਜ ਪੁਲਸ ਨੇ ਬੁਲਡੋਜ਼ਰ ਚਲਾ ਦਿੱਤਾ। ਮੁਲਜ਼ਮ ਨੂੰ ਸੀਆਈਏ ਪੁਲੀਸ ਪਾਰਟੀ ਨੇ ਘਟਨਾ ਤੋਂ ਕੁਝ ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ।ਉਸ ਖਿਲਾਫ ਥਾਣਾ ਰਾਮਾ ਮੰਡੀ […]

Continue Reading