News

ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸਵੇਰੇ-ਸ਼ਾਮ ਠੰਢ ਵਧੀ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।ਮੀਂਹ ਜਾਂ ਤੂਫਾਨ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਆਮ […]

Continue Reading

ਰਾਸ਼ਟਰਪਤੀ ਬਨਣ ਤੋਂ ਬਾਅਦ ਡੋਨਾਲਡ ਟਰੰਪ ਅੱਜ ਪਹਿਲੀ ਵਾਰ ਅਮਰੀਕੀ ਸੰਸਦ ਨੂੰ ਸੰਬੋਧਨ ਕਰਨਗੇ

ਵਾਸਿੰਗਟਨ, 5 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਅਮਰੀਕੀ ਸੰਸਦ (ਕਾਂਗਰਸ) ਦੇ ਜੁਆਂਈਟ ਸੈਸ਼ਨ ਨੂੰ ਸੰਬੋਧਨ ਕਰਨਗੇ। 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਟਰੰਪ ਦਾ ਯੂਐਸ ਕਾਂਗਰਸ ਨੂੰ ਇਹ ਪਹਿਲਾ ਸੰਬੋਧਨ ਹੋਵੇਗਾ। ਅਮਰੀਕਾ ਦੀ ਸੰਸਦ ਨੂੰ ਕਾਂਗਰਸ ਕਿਹਾ ਜਾਂਦਾ ਹੈ।ਆਪਣੇ ਭਾਸ਼ਣ ਵਿੱਚ, ਟਰੰਪ ਦੱਸਣਗੇ ਕਿ ਇਹਨਾਂ 44 ਦਿਨਾਂ […]

Continue Reading

ਲੁਧਿਆਣਾ : CNG ਟਰੱਕ ਦੇ ਟੈਂਕ ‘ਚ ਅੱਗ ਲੱਗਣ ਕਾਰਨ ਹੋਇਆ ਧਮਾਕਾ, ਦਹਿਸ਼ਤ ਫੈਲੀ

ਲੁਧਿਆਣਾ, 5 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਕਸਬਾ ਜਗਰਾਓਂ ਵਿਖੇ ਫਿਰੋਜ਼ਪੁਰ ਰੋਡ ‘ਤੇ ਗੁਰਦੁਆਰਾ ਨਾਨਕਸਰ ਦੇ ਨੇੜੇ ਪੁਲ ਤੋਂ ਲੰਘ ਰਹੇ ਇੱਕ CNG ਟਰੱਕ ਦੇ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ। ਟਰੱਕ ਵਿੱਚ ਬਿਸਕੁਟ ਲੋਡ ਸਨ। ਅੱਗ ਲੱਗਣ ਕਰਕੇ ਟੈਂਕ ਵਿੱਚ ਜ਼ਬਰਦਸਤ ਧਮਾਕਾ ਹੋਇਆ। ਟੈਂਕ ਬੁਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ। ਟਰੱਕ ਵਿੱਚ […]

Continue Reading

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਪੰਜਾਬ ਪੁਲਸ ਨੇ ਕਈ ਵੱਡੇ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ ਘਰਾਂ […]

Continue Reading

ਅੱਜ ਦਾ ਇਤਿਹਾਸ

ਮਹਾਤਮਾ ਗਾਂਧੀ ਨੇ 5 ਮਾਰਚ 1931 ਨੂੰ ਸਿਵਲ ਨਾਫਰਮਾਨੀ ਅੰਦੋਲਨ ਖ਼ਤਮ ਕੀਤਾ ਸੀਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਇਨ੍ਹਾਂ ਘਟਨਾਵਾਂ ‘ਤੇ ਰੌਸ਼ਨੀ ਪਾਵਾਂਗੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)05-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ ਕੀਤੇ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮੂਹਿਕ ਛੁੱਟੀ ਉਤੇ ਚੱਲ ਰਹੇ ਮਾਲ ਅਧਿਕਾਰੀਆਂ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ ਮੁਅੱਤਲ ਕੀਤੇ ਗਏ ਹਨ।

Continue Reading

ICC Champion Trophy:ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ: 4 ਮਾਰਚ, ਦੇਸ਼ ਕਲਿੱਕ ਬਿਓਰੋICC Champion Trophy:ਸੈਮੀਫਾਈਨਲ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿਤਾ। ਵਿਰਾਟ ਕੋਹਲੀ ਅਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਪਾਰੀ ਨੇ ਭਾਰਤ ਨੂੰ ਜਿੱਤ ਵੱਲ ਤੋਰਿਆ। ਇਸ ਨਾਲ ਭਾਰਤ ਫਾਈਨਲ ਵਿੱਚ ਪਹੁੰਚ ਗਿਆ ਹੈ ਅਤੇ ਆਸਟ੍ਰੇਲੀਆ ਨੂੰ ਫਾਈਨਲ ਮੈਚ ਤੋਂ ਬਾਹਰ ਕਰ ਦਿੱਤਾ ਹੈ। ਅੱਜ ਖੇਡੇ ਗਏ ਸੈਮੀਫਾਈਨਲ […]

Continue Reading

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਨ੍ਹਾਂ ਸੜਕਾਂ ਉਤੇ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਖਿੱਚੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਸਰਹੱਦ ਉਤੇ ਹੀ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ […]

Continue Reading