News

ਠੇਕਾ ਮੋਰਚੇ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ, 21 ਮਾਰਚ ਦੀ ਖੰਨਾ ਰੈਲੀ ਅਟੱਲ

ਬਠਿੰਡਾ: 4 ਮਾਰਚ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ,ਬਲਵਿੰਦਰ ਸਿੰਘ ਸੈਣੀ,ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਅਜ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿੰਦਿਆ

ਡੇਰਾ ਬਾਬਾ ਨਾਨਕ: 4 ਮਾਰਚ, ਦੇਸ਼ ਕਲਿੱਕ ਬਿਓਰੋਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਅੱਧੀ ਰਾਤ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਰਨਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ […]

Continue Reading

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਚੰਡੀਗੜ੍ਹ, 4 ਮਾਰਚ 2025, ਦੇਸ਼ ਕਲਿੱਕ ਬਿਓਰੋ : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ […]

Continue Reading

ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਜ਼ਿਸ਼ ਰਚਣ ਦੇ ਲਾਏ ਦੋਸ਼

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਬਿਆਨ ਦਿੰਦੇ ਹੋਏ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜਾਣਬੁੱਝ ਕੇ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਪਣੀ ਟਿੱਪਣੀ ਵਿੱਚ, ਪੰਨੂ ਨੇ ਮਾਨ ਸਰਕਾਰ ਦੁਆਰਾ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਚੁੱਕੇ […]

Continue Reading

ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ : ਮੁੱਖ ਮੰਤਰੀ

ਵੱਢੀਖੋਰੀ ਲਈ ਲਾਇਸੰਸ ਮੰਗਦੇ ਹਨ ਪ੍ਰਦਰਸ਼ਨਕਾਰੀ ਤਹਿਸੀਲਦਾਰ ਐਸ.ਏ.ਐਸ. ਨਗਰ (ਮੋਹਾਲੀ), 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।  ਮੁੱਖ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਸੰਸਦ ‘ਚ ਗੈਰਹਾਜ਼ਰੀ ਦੇ ਮਾਮਲੇ ‘ਚ ਫੈਸਲਾ 10 ਨੂੰ, ਲੋਕ ਸਭਾ ‘ਚ ਪੇਸ਼ ਹੋਣਗੀਆਂ ਸਿਫ਼ਾਰਸ਼ਾਂ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਗੈਰਹਾਜ਼ਰੀ ਦੇ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮੁੱਦੇ ‘ਤੇ ਗਠਿਤ 15 ਮੈਂਬਰੀ ਕਮੇਟੀ ਨੇ ਆਪਣਾ ਵਿਚਾਰ-ਵਟਾਂਦਰਾ […]

Continue Reading

4 ਸਾਲਾਂ ਤੋਂ ਤਿਹਾੜ ਜੇਲ੍ਹ ‘ਚ ਬੰਦ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਜੇਲ੍ਹ ਤੋਂ ਬਾਹਰ ਆ ਰਹੇ ਹਨ। ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਸੁਸ਼ੀਲ ਕੁਮਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤੀ ਦੀ ਗਾਰੰਟੀ ‘ਤੇ ਰਿਹਾਅ ਕਰ ਦਿੱਤਾ ਹੈ।ਉਹ ਜੂਨੀਅਰ ਪਹਿਲਵਾਨ ਸਾਗਰ ਧਨਖੜ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ

ਮੋਹਾਲੀ, 04 ਮਾਰਚ 2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ […]

Continue Reading