ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਬਠਿੰਡਾ, 4 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]
Continue Reading
