News

ਸਮੂਹਿਕ ਛੁੱਟੀ ਉਤੇ ਗਏ ਤਹਿਸੀਲਦਾਰਾਂ ਵਿਰੁੱਧ ਵੱਡਾ ਐਕਸ਼ਨ ! ਮੁੱਖ ਮੰਤਰੀ ਨੇ ਕਿਹਾ, ਸਮੂਹਿਕ ਛੁੱਟੀ ਮੁਬਾਰਕ …

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਸਮੂਹਿਕ ਛੁੱਟੀ ਉਤੇ ਚੱਲ ਰਹੇ ਤਹਿਸੀਲਦਾਰਾਂ ਉਤੇ ਹੁਣ ਸਰਕਾਰ ਵੱਡਾ ਐਕਸ਼ਨ ਕਰਨ ਦੀ ਤਿਆਰ ਦਿਖਾਈ ਦੇ ਰਹੀ ਹੈ। ਇਸ ਦਾ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ.. ਕਹਿੰਦੇ ਹੋਏ ਕਿਹਾ […]

Continue Reading

ਅਮਰੀਕਾ ਨੇ ਯੂਕਰੇਨ ਨੂੰ ਮਿਲਟਰੀ ਸਹਾਇਤਾ ਰੋਕੀ

ਵਾਸਿੰਗਟਨ, 4 ਮਾਰਚ, ਦੇਸ਼ ਕਲਿਕ ਬਿਊਰੋ :ਵ੍ਹਾਈਟ ਹਾਊਸ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਦੇ ਤਿੰਨ ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ ਮਿਲਟਰੀ ਸਹਾਇਤਾ ਰੋਕਣ ਦਾ ਐਲਾਨ ਕੀਤਾ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ। ਅਮਰੀਕਾ ਤੋਂ ਯੂਕਰੇਨ ਤੱਕ ਅਜੇ ਤੱਕ ਨਹੀਂ ਪਹੁੰਚੀ ਸਹਾਇਤਾ ਨੂੰ ਵੀ ਰੋਕ ਦਿੱਤਾ ਗਿਆ ਹੈ। […]

Continue Reading

ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਇਸੇ ਮਹੀਨੇ ਤੋਂ ਮਿਲੇਗਾ ਡੇਢ ਲੱਖ ਰੁਪਏ ਦਾ ਮੁਫ਼ਤ ਇਲਾਜ

ਨਵੀਂ ਦਿੱਲੀ, 4 ਮਾਰਚ, ਦੇਸ਼ ਕਲਿਕ ਬਿਊਰੋ :ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਸ ਮਹੀਨੇ ਯਾਨੀ ਮਾਰਚ 2025 ਤੋਂ 1.5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਹ ਨਿਯਮ ਪ੍ਰਾਈਵੇਟ ਹਸਪਤਾਲਾਂ ਲਈ ਵੀ ਲਾਜ਼ਮੀ ਹੋਵੇਗਾ। ਇਸ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ। NHAI ਇਸ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ।ਨੈਸ਼ਨਲ ਹਾਈਵੇਅ ਅਥਾਰਟੀ […]

Continue Reading

ਭਤੀਜੀ ਦੇ ਵਿਆਹ ‘ਚ ਖੂਬ ਨੱਚੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ

ਜਲੰਧਰ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਰਹੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਚਾਹੇ ਉਹ ਸੀਐਮ ਵਜੋਂ ਆਪਣੇ ਕਾਰਜਕਾਲ ਦੌਰਾਨ ਪੀਯੂ ਵਿੱਚ ਭੰਗੜਾ ਪਾਉਣ ਦੀ ਚਰਚਾ ਹੋਵੇ, ਜਾਂ ਆਮ ਲੋਕਾਂ ਨਾਲ ਬੈਠ ਕੇ ਤਾਸ਼ ਖੇਡਣ ਦੀ। ਚੰਨੀ ਆਪਣੇ ਇਸ […]

Continue Reading

ਚੰਡੀਗੜ੍ਹ ਵਿੱਚ ਮੋਰਚਾ ਲਾਉਣ ਤੋਂ ਪਹਿਲਾਂ ਹੀ ਪੁਲਿਸ ਨੇ ਕਈ ਕਿਸਾਨ ਆਗੂ ਹਿਰਾਸਤ ‘ਚ ਲਏ

ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਕਿਸਾਨਾਂ ਦਰਮਿਆਨ ਦੋ ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਕਿਸਾਨਾਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ। ਹਾਲਾਂਕਿ ਇਸ ਮੋਰਚੇ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਪੁਲੀਸ ਵੱਲੋਂ […]

Continue Reading

ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅੱਜ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ […]

Continue Reading

ਸੁਪਰੀਮ ਕੋਰਟ ਅੱਜ ਦਾਗ਼ੀ ਛਵੀ ਵਾਲੇ MPs ਤੇ MLAs ਦੇ ਚੋਣ ਲੜਨ ‘ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

ਨਵੀਂ ਦਿੱਲੀ, 4 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਸੁਪਰੀਮ ਕੋਰਟ ਅਪਰਾਧਿਕ ਪਿਛੋਕੜ ਵਾਲੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਸੁਣਵਾਈ (10 ਫਰਵਰੀ) ਵਿੱਚ ਅਦਾਲਤ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ (ਈਸੀ) ਤੋਂ ਇਸ ਬਾਰੇ 3 ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ।ਅਦਾਲਤ ਨੇ ਕਿਹਾ ਸੀ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਨਗੇ

ਅੰਮ੍ਰਿਤਸਰ, 4 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਕਮੇਟੀ ਅੱਜ ਮੰਗਲਵਾਰ (4 ਮਾਰਚ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਅਕਾਲੀ ਦਲ ਦੇ ਬਾਗੀ ਆਗੂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ […]

Continue Reading

ਪੰਜਾਬ ‘ਚ ਕਈ ਥਾਈਂ ਪਿਆ ਮੀਂਹ, ਤਾਪਮਾਨ ਘਟਿਆ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੌਸਮ ਬਾਰੇ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਨਾ ਹੀ ਕਿਸੇ ਥਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ ਵਿੱਚ ਹਲਕੀ ਕਮੀ ਦੇਖਣ […]

Continue Reading

ਅੱਜ ਦਾ ਇਤਿਹਾਸ

4 ਮਾਰਚ 2009 ਨੂੰ ਰਾਜਸਥਾਨ ਦੇ ਪੋਖਰਨ ‘ਚ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜ਼ਨ ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 4 ਮਾਰਚ […]

Continue Reading