News

ਇਸਤਰੀ ਅਕਾਲੀ ਦਲ ਨੇ ਔਰਤਾਂ ਨੂੰ ਮਾੜੀ ਸ਼ਬਦਾਵਲੀ ਬੋਲਣ ‘ਤੇ ਵਿਧਾਇਕ ਖਿਲਾਫ ਨੈਸ਼ਨਲ ਵੋਮੈਨ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਬਠਿੰਡਾ , 3 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਔਰਤਾਂ ਨੂੰ ਮਾੜੀ ਸ਼ਬਦਾਵਲੀ ਬੋਲਣ ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਖਿਲਾਫ ਨੈਸ਼ਨਲ ਵੋਮੈਨ ਕਮਿਸ਼ਨ ਦੀ ਚੇਅਰਪਰਸਨ ਕੋਲ ਸ਼ਿਕਾਇਤ ਕੀਤੀ ਗਈ । ਕਿਉਂਕਿ ਲੱਖਾਂ ਔਰਤਾਂ ਵੱਲੋਂ ਚੁਣੇ ਗਏ ਇੱਕ ਨੁਮਾਇੰਦੇ ਵੱਲੋਂ ਅਜਿਹੀ ਸ਼ਬਦਾਵਲੀ ਸ਼ੋਭਾ ਨਹੀਂ ਦਿੰਦੀ । ਅੱਜ ਬਠਿੰਡਾ ਵਿਖੇ […]

Continue Reading

ਪੰਜਾਬ ’ਚ ਰੈਵੀਨਿਊ ਅਫਸਰਾਂ ਵੱਲੋਂ ਸ਼ੁੱਕਰਵਾਰ ਤੱਕ ਹੜਤਾਲ ਕਰਨ ਦਾ ਐਲਾਨ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ […]

Continue Reading

ਕੰਨਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ ਮੋਹਾਲੀ, 3 ਮਾਰਚ : ਦੇਸ਼ ਕਲਿੱਕ ਬਿਓਰੋ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕੀਤੇ ਗਏ, ਜਿਸ ਦੌਰਾਨ ਲੋਕਾਂ ਨੂੰ ਕੰਨਾਂ ਦੀ ਸਾਂਭ-ਸੰਭਾਲ ਲਈ ਮਾਹਰ ਡਾਕਟਰਾਂ ਵਲੋਂ ਜਾਣਕਾਰੀ ਦਿਤੀ ਗਈ। ਸਥਾਨਕ ਸਿਵਲ ਹਸਪਤਾਲ ਵਿਚ ਹੋਏ ਜ਼ਿਲ੍ਹਾ ਪੱਧਰੀ […]

Continue Reading

ਆਰਥੋ ਖੇਤਰ ’ਚ ਨਵੀਆਂ ਖੋਜਾਂ ਬਜ਼ੁਰਗਾਂ ਵਾਸਤੇ ਵਰਦਾਨ : ਕੁਮਾਰ ਰਾਹੁਲ

ਮੋਹਾਲੀ, 3 ਮਾਰਚ : ਦੇਸ਼ ਕਲਿੱਕ ਬਿਓਰੋ ਆਰਥੋ ਖੇਤਰ ’ਚ ਨਵੀਆਂ ਖੋਜਾਂ ਮਰੀਜ਼ਾਂ ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ, ਜਿਨ੍ਹਾਂ ਨਾਲ ਸਿਹਤ ਸੇਵਾਵਾਂ ਵਿਚ ਮਿਸਾਲੀ ਸੁਧਾਰ ਹੋ ਰਿਹਾ ਹੈ। ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਕਹੀ। ਉਹ ਮੈਡੀਕਲ ਕਾਲਜ ਮੋਹਾਲੀ ਵਿਖੇ ਹੋਈ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ ਵਿਚ […]

Continue Reading

ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਧਾਮੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 3 ਮਾਰਚ- ਦੇਸ਼ ਕਲਿੱਕ ਬਿਓਰੋਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆ ਸਬੰਧੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ […]

Continue Reading

ਕੈਨੇਡਾ ‘ਚ ਗੋਲੀ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 3 ਮਾਰਚ, ਦੇਸ਼ ਕਲਿਕ ਬਿਊਰੋ :ਵਿਦੇਸ਼ ‘ਚ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਆਇਆ ਹੈ, ਜਿੱਥੇ ਹੁਸ਼ਿਆਰਪੁਰ ਦੇ ਬੁੱਲੋਵਾਲ ਨਿਵਾਸੀ 22 ਸਾਲਾ ਰਿਤਿਸ਼ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।ਰਿਤਿਸ਼ ਸਿਰਫ਼ ਡੇਢ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਉਹ ਆਪਣੇ ਸਾਥੀਆਂ ਨਾਲ ਬਰੈਂਪਟਨ ‘ਚ ਰਹਿ ਰਿਹਾ ਸੀ। ਇਸ […]

Continue Reading

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 3 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਐਤਵਾਰ ਦੇਰ ਰਾਤ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪੁਲੀਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸੀ। ਪਰ ਪੁਲਸ ਨੂੰ ਦੇਖਦੇ ਹੀ ਉਹ ਭੱਜਣ ਲੱਗਾ ਅਤੇ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ […]

Continue Reading

13 ਸਾਲਾ ਨਾਬਾਲਗ ਨੇ 6 ਸਾਲ ਦੀ ਭੈਣ ਦਾ ਕੀਤਾ ਕਤਲ

ਮੁੰਬਈ, 3 ਮਾਰਚ, ਦੇਸ਼ ਕਲਿੱਕ ਬਿਓਰੋ : ਇਕ ਨਾਬਾਲਗ ਵੱਲੋਂ 6 ਸਾਲਾ ਭੈਣ ਦਾ ਕਤਲ ਕਰਨ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਨਾਬਾਲਗ ਨੇ ਆਪਣੇ 6 ਸਾਲਾ ਭੈਣ ਦਾ ਕਤਲ ਇਸ ਲਈ ਕਰ ਦਿੱਤਾ ਕਿ ਉਸ ਨੂੰ ਇਹ ਲੱਗਦਾ ਸੀ ਕਿ ਪਰਿਵਾਰ ਤੇ ਲੋਕ ਉਸ ਨੂੰ ਘੱਟ ਪਿਆਰ ਕਰਦੇ ਹਨ। ਮੁੰਬਈ ਦੇ ਨੇੜਲੇ ਖੇਤਰ ਨਾਲਾਸੋਪਾਰਾ […]

Continue Reading