ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਕੋਲੰਬੋ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਸ਼੍ਰੀਲੰਕਾ ਨੇ 14 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕੱਲ੍ਹ ਮਛੇਰਿਆਂ ਦੀ ਰਿਹਾਈ ‘ਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕ ਨਾਲ ਗੱਲ ਕੀਤੀ ਸੀ। ਮੋਦੀ ਆਪਣਾ ਤਿੰਨ ਦਿਨਾ ਸ਼੍ਰੀਲੰਕਾ ਦੌਰਾ ਪੂਰਾ ਕਰਕੇ ਭਾਰਤ ਪਰਤ ਆਏ ਹਨ।ਇਸ ਤੋਂ ਪਹਿਲਾਂ […]
Continue Readingਸੰਗਰੂਰ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੁਨਾਮ ਮਾਨਸਾ ਸੜਕ ਹਾਦਸੇ ਉਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਾਜ ਪੈਲੇਸ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਸਬੰਧੀ ਸਬੰਧਤ ਥਾਣਾ ਦੇ ਏਐਸਆਈ ਨੇ ਦੱਸਿਆ ਕਿ ਸੁਨਾਮ ਸ਼ਹਿਰ ‘ਚ ਸੈਲੂਨ ਚਲਾਉਣ ਵਾਲੇ ਵਿਨੋਦ ਕੁਮਾਰ […]
Continue Readingਅੰਮ੍ਰਿਤਸਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ […]
Continue Readingਜਲੰਧਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰੱਖੀ ਗਈ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯੂਨੀਅਨ ਆਗੂਆਂ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਲਿਆ। ਮੀਟਿੰਗ ਵਿੱਚ ਯੂਨੀਅਨ ਨਾਲ ਸਹਿਮਤੀ ਬਣਨ ਮਗਰੋਂ ਹੜਤਾਲ ਵਾਪਸ ਲੈ ਲਈ […]
Continue Readingਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ। ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ […]
Continue Readingਲੁਧਿਆਣਾ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸ ਵੱਲੋਂ ਚੋਣ ਲੜ ਰਹੇ ਹਨ। ਅਕਾਲੀ ਦਲ ਨੇ ਅਜੇ ਤੱਕ ਆਪਣੇ […]
Continue Readingਮੋਹਾਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਕੁਝ ਦਿਨ ਪਹਿਲਾਂ ਹੀ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਪਰ ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਘੱਟ ਹੀ ਗੱਲ […]
Continue Readingਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਤੋਂ ਮੁਆਫੀ ਮੰਗ ਲਈ ਹੈ। ਮੁਆਫੀ ਮੰਗਣ ਤੋਂ ਬਾਅਦ ਸੁਪਰੀਮ ਕੋਰਟ ਨੇ 2 ਅਪ੍ਰੈਲ ਨੂੰ ਜਸਿਟਸ (ਸੇਵਾ ਮੁਕਤ) ਰਣਜੀਤ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ […]
Continue Readingਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਵਧ ਗਈ ਹੈ।ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਰਿਹਾ ਹੈ। ਸੂਬੇ ਵਿੱਚ ਤਾਪਮਾਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਔਸਤ ਅਧਿਕਤਮ ਤਾਪਮਾਨ ਤੋਂ […]
Continue Reading