News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-10-2025 ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ […]

Continue Reading

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਨਗਰ ਕੀਰਤਨਾਂ ਦੇ ਰੂਟ ਜਾਰੀ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 56 ਨਸ਼ਾ ਤਸਕਰ ਕਾਬੂ

ਚੰਡੀਗੜ, 12 ਅਕਤੂਬਰ: ਦੇਸ਼ ਕਲਿਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। […]

Continue Reading

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ NRI ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਚੰਡੀਗੜ੍ਹ, 12 ਅਕਤੂਬਰ- ਦੇਸ਼ ਕਲਿਕ ਬਿਊਰੋ: ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਇਸ ਤਰੀਕ ਤੋਂ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ […]

Continue Reading

IPS ਖੁਦਕੁਸ਼ੀ ਮਾਮਲਾ: ਮਹਾਂ ਪੰਚਾਇਤ ਨੇ ਦਿੱਤਾ 48 ਘੰਟੇ ਦਾ ਅਲਟੀਮੇਟਮ

ਚੰਡੀਗੜ੍ਹ: 12 ਅਕਤੂਬਰ: ਦੇਸ਼ ਕਲਿਕ ਬਿਊਰੋ: ਚੰਡੀਗੜ੍ਹ ਵਿੱਚ ਹੋਈ ਇੱਕ ਮਹਾਪੰਚਾਇਤ ਵਿੱਚ, ਵਾਲਮੀਕਿ ਭਾਈਚਾਰੇ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਹਰਿਆਣਾ ਸਰਕਾਰ ਨੂੰ ਇਸ ਮੁੱਦੇ ਨੂੰ ਹੱਲ ਕਰਨ ਲਈ 48 ਘੰਟੇ ਦਾ ਸਮਾਂ ਦਿੱਤਾ। ਮਹਾਂਪੰਚਾਇਤ ਦੀ ਮੁੱਖ ਮੰਗ ਇਹ ਸੀ ਕਿ ਹਰਿਆਣਾ ਦੇ ਡੀਜੀਪੀ ਸ਼ਤਰੂਘਨ ਕਪੂਰ ਨੂੰ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ […]

Continue Reading

ਮਹਿਲਾ ਵਨਡੇ ਵਿਸ਼ਵ ਕੱਪ: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 331 ਦੌੜਾਂ ਦਾ ਟੀਚਾ

ਵਿਸ਼ਾਖਾਪਟਨਮ, 12 ਅਕਤੂਬਰ: ਦੇਸ਼ ਕਲਿਕ ਬਿਊਰੋ: ਮਹਿਲਾ ਵਨਡੇ ਵਿਸ਼ਵ ਕੱਪ ‘ਚ ਐਤਵਾਰ ਨੂੰ ਵਿਸ਼ਾਖਾਪਟਨਮ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਭਾਰਤੀ ਮਹਿਲਾ ਟੀਮ 330 ਦੌੜਾਂ ‘ਤੇ ਆਲ ਆਊਟ ਹੋ ਗਈ। ਹੁਣ ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ 331 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਲਈ, ਪ੍ਰਤੀਕਾ ਰਾਵਲ ਨੇ 75 ਅਤੇ ਸਮ੍ਰਿਤੀ ਮੰਧਾਨਾ ਨੇ […]

Continue Reading

ਸਰਕਾਰ ਵੱਲੋਂ ਵੱਡਾ ਤੋਹਫਾ: ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ: ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਬੁਢਾਪਾ ਪੈਨਸ਼ਨ ‘ਚ ਵਾਧਾ ਕਰ ਦਿੱਤਾ ਹੈ। ਸੈਣੀ ਸਰਕਾਰ ਨੇ ਬੁਢਾਪਾ ਪੈਨਸ਼ਨ 3,000 ਤੋਂ ਵਧਾ ਕੇ 3,500 ਰੁਪਏ ਕਰ ਦਿੱਤੀ ਗਈ ਹੈ। ਪੈਨਸ਼ਨ ਵਧਾਉਣ ਦਾ ਫੈਸਲਾ ਮੁੱਖ ਮੰਤਰੀ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ […]

Continue Reading

ਜਿਸਦਾ ਖੇਤ ਉਸਦੀ ਰੇਤ ਮੁਹਿੰਮ ਤਹਿਤ ਸਰਹੱਦੀ ਪਿੰਡਾਂ ਵਿੱਚੋ ਰੇਤਾ ਚੁੱਕਣ ਦਾ ਕੰਮ ਜਾਰੀ

ਫਾਜ਼ਿਲਕਾ 12 ਅਕਤੂਬਰ: ਦੇਸ਼ ਕਲਿਕ ਬਿਊਰੋ : ਹੜਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ| ਹੜਾਂ ਦੀ ਮਾਰ ਹੇਠ ਆਏ ਪਿੰਡਾਂ ਜਿਨਾਂ ਦੇ ਖੇਤਾਂ ਵਿੱਚ 5 ਤੋਂ 7 ਫੁੱਟ ਰੇਤਾ ਜਮਾ ਹੋ ਗਿਆ ਸੀ, ਵਾਸਤੇ ਪੰਜਾਬ ਸਰਕਾਰ […]

Continue Reading

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ […]

Continue Reading