News

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਚੁੱਕ ਰਹੀ ਸਵਾਲ: CM ਮਾਨ

ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ […]

Continue Reading

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਬਲਾਤਕਾਰ, ਧੋਖਾਧੜੀ, ਧਮਕੀਆਂ ਅਤੇ ਦੂਜੇ ਵਿਆਹ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 24-25 ਮਾਰਚ ਦੀ ਰਾਤ ਨੂੰ ਮੱਧ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ […]

Continue Reading

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

— ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ— ਵਧੇਰੇ ਪਾਰਦਰਸ਼ਤਾ, ਕੁਸ਼ਲ ਲਾਗੂਕਰਨ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਵੈਚਾਲਿਤ ਪ੍ਰਣਾਲੀ: ਡੀਜੀਪੀ ਗੌਰਵ ਯਾਦਵ— ਡੀਜੀਪੀ ਪੰਜਾਬ ਵੱਲੋਂ ਅੰਮ੍ਰਿਤਸਰ ਵਿੱਚ ਕਾਨੂੰਨ ਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ— ‘ਬੜਾ ਖਾਣਾ’ ਦੌਰਾਨ ਪੁਲਿਸ ਕਰਮਚਾਰੀਆਂ, ਹਥਿਆਰਬੰਦ ਬਲਾਂ ਤੇ ਸਿਵਲ ਪ੍ਰਸ਼ਾਸਨ ਦੀਆਂ ਉੱਘੀਆਂ […]

Continue Reading

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ PTM ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। […]

Continue Reading

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

– ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ: ਡੀਜੀਪੀ ਪੰਜਾਬ– ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ– ਡੀਜੀਪੀ ਪੰਜਾਬ ਵੱਲੋਂ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਚੰਡੀਗੜ੍ਹ/ਬਟਾਲਾ, 30 […]

Continue Reading

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; CM ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ […]

Continue Reading

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਵੇਰਵਾ

ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ […]

Continue Reading

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਮਈ: ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ […]

Continue Reading

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ ! 65000 ਠੇਕਾ ਮੁਲਾਜ਼ਮਾਂ ਨੂੰ ਕੀਤਾ ਪੱਕਾ

ਚੰਡੀਗੜ੍ਹ: ਪੰਜਾਬ ਵਿੱਚ ਪ੍ਰਾਈਵੇਟ ਕੰਟਰੈਕਟ ਸਿਸਟਮ ਖਤਮ ਕਰ ਦਿੱਤਾ ਗਿਆ ਹੈ। ਇਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਮਚਾਰੀ ਹੁਣ ਆਊਟਸੋਰਸਿੰਗ ਨੀਤੀ ਤਹਿਤ ਸਰਕਾਰ ਦੇ ਅਧੀਨ ਕੰਮ ਕਰਨਗੇ। ਮਾਨ ਨੇ ਕਿਹਾ ਕਿ ਸਰਕਾਰ ਇਸ ਮੰਤਵ ਲਈ ਇੱਕ ਆਰਡੀਨੈਂਸ ਲਿਆਏਗੀ, ਜਿਸਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ […]

Continue Reading

Breaking: ਕੱਲ੍ਹ ਹੋਣਗੇ ਸਭ ਤੋਂ ਵੱਡੇ ਬੰਬ ਟੈਸਟ, ਕਈ ਪਿੰਡਾਂ ਲਈ ਅਲਰਟ ਜਾਰੀ

ਚੰਡੀਗੜ੍ਹ: 31 ਮਈ ਨੂੰ ਪੰਚਕੂਲਾ ਦੇ ਰਾਮਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਸਨੀਕਾਂ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਦੇ ਅਧੀਨ ਟਰਮੀਨਲ ਬੈਲਿਸਟਿਕਸ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਰਾਮਗੜ੍ਹ ਰੇਂਜ ‘ਤੇ ਇੱਕ ਉੱਚ-ਕੈਲੀਬਰ ਬੰਬ ਦਾ ਟੈਸਟ ਕਰੇਗੀ। ਸੁਰੱਖਿਆ ਕਾਰਨਾਂ ਕਰਕੇ, ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਨਿਰਧਾਰਤ ਸਮੇਂ ਦੌਰਾਨ ਘਰ ਦੇ ਅੰਦਰ ਰਹਿਣ ਦੀ ਸਲਾਹ […]

Continue Reading