News

ਡਾਕਟਰ ਨਿਤਿਨ ਵਰਮਾ ਨੇ ਡੈਂਟਲ ਸਰਜਰੀ ਦੇ ਖੇਤਰ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਹਾਸਲ ਕੀਤੀ ਸਫ਼ਲਤਾ

ਪਠਾਨਕੋਟ, 2 ਮਾਰਚ, ਦੇਸ਼ ਕਲਿੱਕ ਬਿਓਰੋ : ਪਠਾਨਕੋਟ ਦੇ ਵਸਨੀਕ, ਡਾਕਟਰ  ਨਿਤਿਨ ਵਰਮਾ ਨੇ  ਰਾਇਲ  ਕਾਲਜ਼ ਆਫ,ਫਿਜੀਸ਼,ਗਲਾਸਗੋ,( ਐਫ ਡੀ ਐਸ ਆਰ ਸੀ ਪੀ ਐਸ ) ਤੋਂ ਡੈਂਟਲ ਸਰਜਰੀ ਦੇ ਉਤਕ੍ਰਿਸ਼ਟ ਫੈਲੋਸ਼ਿਪ  ਹਾਸਲ ਕੀਤੀ ਹੈ। ਡਾਕਟਰ ਦਵਿੰਦਰ  ਸ਼ਰਮਾ ਜੋ ਪਠਾਨਕੋਟ ਤੋਂ ਖੁੱਦ ਇਕ ਪ੍ਰਾਈਵੇਟ ਪ੍ਰੈਕਟੀਸ਼ਨਰ ਹਨ,ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਡਾਕਟਰ ਨਿਤਨ ਵਰਮਾ ਜੋ ਕਿ […]

Continue Reading

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਸੌਂਦ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋਸ ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ […]

Continue Reading

ਪੰਜ ਮੈਂਬਰੀ ਕਮੇਟੀ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੀ

ਹੁਸ਼ਿਆਰਪੁਰ: 2 ਮਾਰਚ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ 7 ਮੈਂਬਰੀ ਕਮੇਟੀਦੇ ਕੋਆਰਡੀਨੇਟਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਪੰਜ ਮੈਜਬਰ ਅੱਜ ਧਾਮੀ ਨੂੰ ਮਨਾਉਣ ਤੇ ਉਨ੍ਹਾਂ ਨਾਲ ਗੱਲ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ ਅਤੇ ਮੁਲਾਕਾਤ ਜਾਰੀ ਹੈ।ਕੁਝ ਦਿਨ […]

Continue Reading

ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ : ਮੁੱਖ ਮੰਤਰੀ

ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ […]

Continue Reading

ICC Champions Trophy 2025: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy 2025: ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਠੀਕ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਵਿਰਾਟ ਕੋਹਲੀ ਦਾ ਅੱਜ ਇਹ 300ਵਾਂ ਵਨ ਡੇ ਮੈਚ ਹੋਵੇਗਾ।

Continue Reading

ਨਸ਼ਾ ਤਸਕਰ ਦੇ ਭਰਾ ਵਲੋਂ ਸਰਪੰਚ ਨੂੰ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ, 2 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹਲਵਾਰਾ ਪਿੰਡ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਨਸ਼ਾ ਤਸਕਰੀ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਆਕਾਸ਼ਦੀਪ ਸਿੰਘ ਉਰਫ਼ ਤਾਰਾ ਦੇ ਭਰਾ ਪਰਗਟ ਸਿੰਘ ਵਲੋਂ ਦਿੱਤੀ ਗਈ।ਪਿਛਲੇ ਸਾਲ 18 ਜੁਲਾਈ ਨੂੰ ਹਲਵਾਰਾ ਦੇ 27 ਸਾਲਾ ਤਰਲੋਚਨ ਸਿੰਘ ਉਰਫ਼ ਰਾਜੂ […]

Continue Reading

ਪੰਜਾਬ ‘ਚ ਇੱਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਨਸ਼ਾ ਤਸਕਰਾਂ ਤੇ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਖਿਲਾਫ ‘ਆਪ’ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਦੀ ਕਾਫੀ ਚਰਚਾ ਹੈ। ਜਲੰਧਰ ਦੇ ਫਿਲੌਰ ‘ਚ ਨਸ਼ਿਆਂ ਲਈ ਮਸ਼ਹੂਰ ਪਿੰਡ ਖਾਨਪੁਰ ‘ਚ ਅੱਜ ਐਤਵਾਰ ਸਵੇਰੇ ਦਿਹਾਤੀ ਪੁਲਸ ਦੀ ਟੀਮ ਨੇ ਨਸ਼ਾ ਤਸਕਰ ਜਸਬੀਰ ਸ਼ੀਰਾ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ […]

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕੀਆਂ ਹਨ। ਜ਼ਿਲ੍ਹਾ ਅਦਾਲਤ ਵਿੱਚ ਦਰਜਾ ਚਾਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 7 ਮਾਰਚ ਤੱਕ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾ

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾਹੁਸ਼ਿਆਰਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ […]

Continue Reading

ICC Champions Trophy: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਅੱਜ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋ ICC Champions Trophy 2025: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਅੱਜ 2:30 ਵਜੇ ਮੁਕਾਬਲਾ ਸ਼ੁਰੂ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ ਦੋਵੇਂ ਦੇਸ਼ਾਂ ਦੀਆਂ ਟੀਮਾ ਅਜੇ ਤੱਕ ਕੋਈ ਵੀ ਮੈਚ ਨਹੀਂ ਹਾਰੀਆਂ ਅਤੇ ਦੋਵੇਂ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ। ਇਹ ਮੈਚ ਜਿੱਤਣ ਵਾਲੀ ਟੀਮ ਗਰੁੱਪ ਵਿੱਚ ਸਿਖਰ‘ਤੇ ਰਹੇਗੀ। […]

Continue Reading