ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ
ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
Continue Readingਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
Continue Readingਬੈਂਗਲੁਰੂ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਕੋਡਾਗੂ ਜ਼ਿਲੇ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2020 ‘ਚ ਇਕ ਔਰਤ ਮ੍ਰਿਤਕ ਮੰਨ ਕੇ ਅਤੇ ਉਸ ਦੇ ਕਤਲ ਦੇ ਦੋਸ਼ ‘ਚ ਪਤੀ ਨੂੰ ਜੇਲ ਭੇਜ ਦਿੱਤਾ ਗਿਆ ਸੀ, ਹੁਣ ਜ਼ਿੰਦਾ ਮਿਲੀ ਹੈ। ਔਰਤ ਨੂੰ 1 ਅਪ੍ਰੈਲ ਨੂੰ ਇਕ ਹੋਟਲ ਵਿਚ ਦੇਖਿਆ ਗਿਆ […]
Continue Readingਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਪੋਰਟ ਮੋਰਸਵਾਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਪੁਆ ਨਿਊ ਗਿਨੀ ‘ਚ ਅੱਜ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਯੂਐਸ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ 6.9 ਮਾਪੀ ਗਈ ਅਤੇ ਇਸਦਾ ਕੇਂਦਰ ਨਿਊ ਬ੍ਰਿਟੇਨ ਆਈਲੈਂਡ ਦੇ ਕਿਮਬੇ ਕਸਬੇ ਤੋਂ 194 ਕਿਲੋਮੀਟਰ ਪੂਰਬ ਵਿੱਚ ਸਮੁੰਦਰ ਵਿੱਚ ਸੀ। ਇਹ ਭੂਚਾਲ ਸਿਰਫ 10 ਕਿਲੋਮੀਟਰ […]
Continue Readingਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
Continue Readingਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ […]
Continue Readingਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਅੱਜ (5 ਅਪ੍ਰੈਲ) ਸ਼ਾਮ 7.30 ਵਜੇ ਮੋਹਾਲੀ ‘ਚ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਆਈਪੀਐਲ-2025 ਵਿੱਚ ਪਹਿਲੀ ਵਾਰ ਇੱਕ ਦੂਜੇ ਨਾਲ ਭਿੜਨਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਮੈਚ ਜਿੱਤਣ ਲਈ ਮੈਦਾਨ ‘ਤੇ ਜ਼ੋਰਦਾਰ ਅਭਿਆਸ ਕੀਤਾ।ਇਸ ਦੌਰਾਨ ਸਪਿਨ ਗੇਂਦਬਾਜ਼ੀ ਕੋਚ […]
Continue Readingਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਸਭ ਤੋਂ […]
Continue Readingਲੁਧਿਆਣਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ […]
Continue Reading5 ਅਪ੍ਰੈਲ 1964 ਨੂੰ ਜਲ ਸੈਨਾ ਨੇ ਪਹਿਲੀ ਵਾਰ ਰਾਸ਼ਟਰੀ ਸਮੁੰਦਰੀ ਦਿਵਸ ਮਨਾਇਆ ਸੀਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਵਰਣਨ ਕਰਦੇ ਹਾਂ 5 ਅਪ੍ਰੈਲ ਦੇ ਇਤਿਹਾਸ […]
Continue Reading