News

ਕਪੂਰਥਲਾ ਦੀ ਲੜਕੀ ਨੇ ਜਲੰਧਰ ਦੇ ਪਾਸਟਰ ਖਿਲਾਫ ਜਿਸਮਾਨੀ ਛੇੜ ਛਾੜ ਦੇ ਲਾਏ ਦੋਸ਼, ਪਰਚਾ ਦਰਜ

ਮੋਹਾਲੀ,1 ਮਾਰਚ: ਦੇਸ਼ ਕਲਿੱਕ ਬਿਓਰੋ ਇੱਕ 21 ਸਾਲ਼ਾ ਕੁੜੀ ਨੇ ਜਲੰਧਰ ਦੇ ਇੱਕ ਗਿਰਜਾਘਰ ਦੇ ਪਾਸਟਰ ਵੱਲੋਂ ਜਿਸਮਾਨੀ ਛੇੜਖਾਨੀ ਦੇ ਗੰਭੀਰ ਦੋਸ਼ ਲਾਏ ਹਨ ਅਤੇ ਪਾਸਟਰ ਬਲਜਿੰਦਰ ਸਿੰਘ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਹੈ।ਮੋਹਾਲੀ ਪ੍ਰੈਸ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਪੀੜਿਤ ਕੁੜੀ ਨੇ ਦੱਸਿਆ ਕਿ ਉਹ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ

ਫਾਜ਼ਿਲਕਾ 1 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ […]

Continue Reading

ਪੇਸ਼ੀ ’ਤੇ ਆਏ ਨੌਜਵਾਨ ’ਤੇ ਜ਼ਿਲ੍ਹਾ ਅਦਾਲਤ ‘ਚ ਚਲਾਈਆਂ ਗੋਲੀਆਂ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਸਿਟੀ ਵਿਖੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਅੱਜ ਸ਼ਨੀਵਾਰ ਨੂੰ ਗੋਲੀਆਂ ਚਲਾਈਆਂ ਗਈਆਂ। ਇੱਥੇ ਕਾਲੀ ਸਕਾਰਪਿਓ ਗੱਡੀ ਵਿੱਚ ਸਵਾਰ ਹੋਕੇ ਆਏ 2 ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਮੌਕੇ ਦੇ CCTV ਫੁਟੇਜ ਚੈੱਕ ਕਰਕੇ ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਵਿੱਚ ਜੁਟ […]

Continue Reading

ਮ.ਪ.ਹ.ਵ (ਐਫ) ਨੂੰ ਹੁਣ ਦੂਜੇ ਜ਼ਿਲ੍ਹਿਆਂ ‘ਚੋਂ ਰਿਕਾਰਡ ਲਿਆਉਣ ਲਈ ਨਹੀਂ ਖਾਣੇ ਪੈਣਗੇ ਧੱਕੇ : ਮਨਜੀਤ ਕੌਰ ਬਾਜਵਾ

ਗੁਰਦਾਸਪੁਰ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਮਲਟੀ ਪਰਪਰਜ਼ ਹੈਲਥ ਵਰਕਰ (ਐਫ) ਨੂੰ ਆ ਰਹੀਆਂ ਸਮੱਸਿਆ ਸਬੰਧੀ ਯੂਨੀਅਨ ਦਾ ਇਕ ਵਫਦ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਿਲਿਆ। ਯੂਨੀਅਨ ਦੀ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਮ ਪ ਹ ਵ (ਐਫ) ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੱਸਿਆਵਾਂ […]

Continue Reading

ਵਿਆਹ ਦੌਰਾਨ 4 ਵਿਅਕਤੀਆਂ ਵਲੋਂ ਹਵਾਈ ਫਾਇਰਿੰਗ, ਵੀਡੀਓ ਵਾਇਰਲ, ਪਰਚਾ ਦਰਜ

ਗੁਰਦਾਸਪੁਰ, 1 ਮਾਰਚ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਦੀ ਘਟਨਾ ਸਾਹਮਣੇ ਆਈ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਖਿਲਾਫ਼ ਆਰਮਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਇਹ ਚਾਰ ਵਿਅਕਤੀ ਵਿਆਹ […]

Continue Reading

ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਕੀਤਾ ਗਿਆ ਹੈ ਵਿਆਪਕ ਪਲਾਨ ਤਿਆਰ : ਸਪੈਸ਼ਲ ਡੀਜੀਪੀ ਜਤਿੰਦਰ ਜੈਨ

ਬਠਿੰਡਾ, 1 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਵਿਭਾਗ ਲਗਾਤਾਰ ਸਰਗਰਮ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੈਸ਼ਲ ਡੀਜੀਪੀ ਸ੍ਰੀ ਜਤਿੰਦਰ ਜੈਨ ਨੇ ਅੱਜ ਬਠਿੰਡਾ ਦੇ ਪਿੰਡ ਬੀੜ ਤਲਾਬ ਵਿਖੇ ਸਪੈਸ਼ਲ ਸਰਚ ਅਭਿਆਨ ਤਹਿਤ ਕੀਤੀ […]

Continue Reading

ਮਿਡ ਡੇ ਮੀਲ ਦਾ ਮੀਨੂੰ ਬਦਲਿਆ, ਸਹੀ ਖਾਣਾ ਨਾ ਬਣਾਇਆ ਤਾਂ ਸਕੂਲ ਮੁੱਖੀ ਹੋਣਗੇ ਜ਼ਿੰਮੇਵਾਰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿੱਡ ਡੇ ਮੀਲ ਦੇ ਮੀਨੂੰ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਕਿਸ ਦਿਨ ਕਿਹੜਾ ਖਾਣਾ ਬਣਾਇਆ ਜਾਵੇਗਾ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਨੂੰ ਮੁਤਾਬਕ ਭੋਜਨ ਨਹੀਂ ਬਣਾਇਆ ਜਾਂਦਾ ਤਾਂ […]

Continue Reading

ਮੈਂ ਕੱਪੜੇ ਬੈਗ ‘ਚ ਪਾਏ ਹੋਏ ਨੇ, ਹਟਾਏ ਜਾਣ ਦੀ ਕੋਈ ਚਿੰਤਾ ਨਹੀਂ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ: 1 ਮਾਰਚ, ਦੇਸ਼ ਕਲਿੱਕ ਬਿਓਰੋ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਹਟਾਏ ਜਾਣ ਦੀਆਂ ਚਰਚਾਵਾਂ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਮੈਨੂੰ ਕਿਸੇ ਤਰ੍ਹਾਂ ਦੀ ਚਿੰਤਾ ਨਹੀਂ, ਮੈਂ ਕੱਪੜੇ ਬੈਗ ਵਿੱਚ ਪਾਏ ਹੋਏ ਨੇ, ਕੋਈ ਪਰਵਾਹ ਨਹੀਂ।ਗਿਆਨੀ ਰਘਬੀਰ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਈ ਅਹਿਮ ਮਸਲਿਆਂ […]

Continue Reading

ਮਹਾਂਕੁੰਭ ਤੋਂ ਵਾਪਸੀ ‘ਤੇ ਯਾਤਰੀਆਂ ਨਾਲ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ ‘ਚ 4 ਦੀ ਮੌਤ, 20 ਜ਼ਖਮੀ

ਆਗਰਾ: 1 ਮਾਰਚ, ਦੇਸ਼ ਕਲਿੱਕ ਬਿਓਰੋਮਹਾਂਕੁੰਭ ਤੋਂ ਵਾਪਸ ਆ ਰਹੇ ਯਾਤਰੀਆਂ ਨਾਲ ਭਰੀ ਇਕ ਤੇਜ਼ ਰਫਤਾਰ ਬੱਸ ਦੀ ਖੜ੍ਹੇ ਟਰੱਕ ਨਾਲ ਆਗਰਾ ਵਿਖੇ ਟੱਕਰ ਹੋ ਗਈ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, 20 ਲੋਕ ਜ਼ਖਮੀ ਹੋ ਗਏ। ਬੱਸ ‘ਚ 30 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਮਹਾਕੁੰਭ ‘ਚ ਇਸ਼ਨਾਨ ਕਰਕੇ ਵਾਪਸ ਪਰਤ ਰਹੇ […]

Continue Reading

ਨਸ਼ਿਆਂ ਖ਼ਿਲਾਫ਼ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਿਲਾਫ਼ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਸੰਪਤੀਆਂ ’ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ।ਵੀਰਵਾਰ ਨੂੰ ਨਿਗਰਾਨੀ ਲਈ 5 ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ, ਜਿਸਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ।ਇਸ ਮੀਟਿੰਗ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਿਹਤ ਵਿਭਾਗ ਦੇ […]

Continue Reading