News

ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

— ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ— ਬੰਬੀਹਾ ਗੈਂਗ ਦੇ ਸੰਚਾਲਕ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ/ਬਰਨਾਲਾ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

DGCA ਨੇ ਇੰਡੀਗੋਨ ਨੂੰ ਠੋਕਿਆ 40 ਲੱਖ ਦਾ ਜੁਰਮਾਨਾ ਲਗਾਇਆ

ਨਵੀਂ ਦਿੱਲੀ, 12 ਅਕਤੂਬਰ : ਦੇਸ਼ ਕਲਿਕ ਬਿਊਰੋ : ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਪਾਇਲਟ ਸਿਖਲਾਈ ਲਈ ਅਯੋਗ ਫਲਾਈਟ ਸਿਮੂਲੇਟਰਾਂ ਦੀ ਵਰਤੋਂ ਕਰਨ ਲਈ ਇੰਡੀਗੋ ਏਅਰਲਾਈਨਜ਼ ‘ਤੇ ₹4 ਮਿਲੀਅਨ (40 ਲੱਖ) ਦਾ ਜੁਰਮਾਨਾ ਲਗਾਇਆ ਹੈ। ਜਾਂਚ ਵਿੱਚ ਪਾਇਆ ਗਿਆ ਕਿ ਲਗਭਗ 1,700 ਪਾਇਲਟਾਂ ਨੂੰ ਸ਼੍ਰੇਣੀ C ਹਵਾਈ ਅੱਡਿਆਂ ਜਿਵੇਂ ਕਿ ਕਾਲੀਕਟ, ਲੇਹ ਅਤੇ […]

Continue Reading

ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ ₹356 ਕਰੋੜ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ

ਚੰਡੀਗੜ੍ਹ, 12 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ, ਜੋ ਕਦੇ ਆਪਣੀਆਂ “ਸੁਨਹਿਰੀ ਫਸਲਾਂ” ਅਤੇ ਖੁਸ਼ਹਾਲ ਕਿਸਾਨਾਂ ਲਈ ਜਾਣਿਆ ਜਾਂਦਾ ਸੀ, ਹੁਣ ਉਸੇ ਰਾਹ ‘ਤੇ ਵਾਪਸ ਆ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੇ ਕਾਰਨ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ ਜਾਰੀ ਹੈ। ਇਸ ਸਬੰਧ ਵਿੱਚ, ਫਰਾਂਸੀਸੀ […]

Continue Reading

ਰੌਲੇ-ਰੱਪੇ ਤੋਂ ਬਾਅਦ ਤਾਲਿਬਾਨ ਦੇ ਵਿਦੇਸ਼ ਮੰਤਰੀ ਨੇ ਮਹਿਲਾ ਪੱਤਰਕਾਰਾਂ ਨਾਲ ਵੀ ਕੀਤੀ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 12 ਅਕਤੂਬਰ 2025 – ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨੇ ਐਤਵਾਰ ਨੂੰ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ‘ਚ ਮਹਿਲਾ ਪੱਤਰਕਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਉਹ ਪਹਿਲੀ ਕਤਾਰ ਵਿੱਚ ਬੈਠੀਆਂ ਸਨ। ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ ਮਹਿਲਾ ਪੱਤਰਕਾਰਾਂ ਨੂੰ ਪ੍ਰੈਸ ਕਾਨਫਰੰਸ ਵਿੱਚ ਸੱਦਾ ਨਹੀਂ ਦਿੱਤਾ […]

Continue Reading

ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ! ਮੋਹਾਲੀ ਬਣਿਆ ਨਵਾਂ IT ਹੱਬ! Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ!

ਚੰਡੀਗੜ੍ਹ, 12 ਅਕਤੂਬਰ 2025, ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਅਤੇ ਆਰਥਿਕਤਾ ਲਈ ਇੱਕ ਨਵਾਂ ਸੁਨਹਿਰੀ ਅਧਿਆਏ ਲਿਖਿਆ ਹੈ। ਭਾਰਤ ਦੀ ਮੋਹਰੀ ਆਈ.ਟੀ. ਕੰਪਨੀ ਇਨਫੋਸਿਸ ਲਿਮਟਿਡ ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ, ਜਿਸ ਨਾਲ ਆਈ.ਟੀ. ਸਿਟੀ ਵਿੱਚ 30 ਏਕੜ ਦਾ ਇੱਕ ਆਧੁਨਿਕ ਕੈਂਪਸ ਬਣੇਗਾ। ਇਹ ਕੈਂਪਸ 2,500 ਤੋਂ ਵੱਧ ਉੱਚ-ਗੁਣਵੱਤਾ ਵਾਲੀਆਂ ਤਕਨੀਕੀ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – 2 ਹੋਰ ਬੱਚੇ ਰੈਸਕਿਉ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ […]

Continue Reading

‘ਆਪ੍ਰੇਸ਼ਨ ਬਲੂ ਸਟਾਰ’ ਨੂੰ ਲੈ ਕੇ ਚਿਦੰਬਰਮ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਨਵੀਂ ਦਿੱਲੀ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਦੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਤੇ ਆਪ੍ਰੇਸ਼ਨ ਬਲੂ ਸਟਾਰ ਮੁਹਿੰਮ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਨੂੰ ਅੱਤਵਾਦੀਆਂ ਤੋਂ ਮੁਕਤ ਕਰਵਾਉਣ ਦਾ ਤਰੀਕਾ ਗਲਤ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ […]

Continue Reading

ਪੰਜਾਬ ਸਰਕਾਰ ਨੇ 8 ਹੋਰ ਦਵਾਈਆਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਸਿਰਪ ‘ਤੇ ਪਾਬੰਦੀ ਲਾਉਣ ਤੋਂ ਬਾਅਦ ਹੁਣ 8 ਹੋਰ ਦਵਾਈਆਂ ਦੀ ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਆਦੇਸ਼ ਤੋਂ ਬਾਅਦ ਲਿਆ ਗਿਆ ਹੈ। ਇਸ ਸੰਬੰਧੀ ਸਰਕਾਰ ਵੱਲੋਂ ਹੁਕਨ ਵੀ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ 24 ਅਕਤੂਬਰ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਹੁਸ਼ਿਆਰਪੁਰ ਵਿੱਚ ਸਟੈਨੋਗ੍ਰਾਫਰ ਗ੍ਰੇਡ 3 ਦੀਆਂ 10 ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਵੀ ਪੜ੍ਹੋ : ਪੰਜਾਬ ’ਚ […]

Continue Reading

ਰਾਤ ਨੂੰ ਦੁੱਧ ਪੀ ਕੇ ਸੌਣ ਨਾਲ ਸਰੀਰ ਉਤੇ ਕੀ ਅਸਰ ਪੈਂਦਾ ?

ਦੁੱਧ ਪੀਣਾ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਦੁੱਧ ਵਿੱਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਚਰਬੀ, ਕੈਲਸ਼ੀਅਮ,  ਫਾਸਫੋਰਸ, ਪੋਟੈਸੀਅਮ, ਵਿਟਾਮਿਨ ਏ, ਵਿਟਾਮਿਨ ਡੀ, ਵਿਟਾਮਿਨ ਬੀ2, ਵਿਟਾਮਿਨ ਬੀ12, ਆਓਡੀਨ, ਸੇਲੇਨੀਅਮ, ਜਿੰਕ ਅਤੇ ਨਿਯਾਸਿਨ ਵਰਗੇ ਪੋਸ਼ਕ ਤੱਤਾਂ ਦੀ ਚੰਗੀ ਮਾਤਰਾ ਹੁੰਦੀ ਹੈ। ਜੇਕਰ ਤੁਸੀਂ ਰਾਤ ਨੂੰ ਦੁੱਧ ਪੀ ਕੇ ਸੌਂਦੇ ਹੋ, ਸਹੀ ਮਾਤਰਾ ਵਿੱਚ ਅਤੇ ਸਹੀ ਤਰੀਕੇ ਨਾਲ ਦੁੱਧ ਪੀਂਦੇ […]

Continue Reading