News

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਮੀਟਿੰਗ ਵਿੱਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਰਿਕਾਡ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ, ਪਿਸਟਲ ਤੇ BMW ਕਾਰ ਸਮੇਤ ਨਾਮੀ ਗੈਂਗਸਟਰ ਕਾਬੂ

ਮੋਗਾ, 27 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਸੀਆਈਏ ਸਟਾਫ ਨੇ ਨਸ਼ਿਆਂ ਦੇ ਖਿਲਾਫ਼ ਕਾਰਵਾਈ ਕਰਦਿਆਂ ਗਸ਼ਤ ਦੌਰਾਨ ਪਿੰਡ ਚੂੜਚੱਕ ਤੋਂ ਏ ਕੈਟੇਗਰੀ ਦੇ ਗੈਂਗਸਟਰ ਅਤੇ ਉਸਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 400 ਗ੍ਰਾਮ ਹੈਰੋਇਨ, ਇਕ 32 ਬੋਰ ਪਿਸਟਲ ਅਤੇ ਇਕ ਬੀਐਮਡਬਲਿਊ ਕਾਰ ਬਰਾਮਦ ਹੋਈ ਹੈ।ਮੋਗਾ ਐਸਐਸਪੀ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ […]

Continue Reading

ਜੰਮੂ-ਕੱਟੜਾ ਐਕਸਪ੍ਰੈਸਵੇਅ ਤਹਿਤ ਪੰਜਾਬ ਦਾ ਇੱਕ ਹੋਰ ਪ੍ਰੋਜੈਕਟ ਰੱਦ

ਜੰਮੂ-ਕੱਟੜਾ ਐਕਸਪ੍ਰੈਸਵੇਅ ਤਹਿਤ ਪੰਜਾਬ ਦਾ ਇੱਕ ਹੋਰ ਪ੍ਰੋਜੈਕਟ ਰੱਦਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋNHAI ਨੇ ਤਰਨਤਾਰਨ ‘ਚ ਜੰਮੂ-ਕੱਟੜਾ ਐਕਸਪ੍ਰੈਸਵੇਅ ਨਾਲ ਜੁੜਿਆ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਅੰਮ੍ਰਿਤਸਰ ਨੂੰ ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਨਾਲ ਜੋੜਨ ਵਾਲਾ ਬਾਈਪਾਸ ਰੱਦ ਹੋਇਆ ਹੈ। ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾਂ ਤੋਂ ਤਰਨਤਾਰਨ ਦੇ ਧੁੰਦਾ ਤੱਕ ਇਹ ਬਾਈਪਾਸ ਬਣਨਾ ਸੀ। ਇਹ ਬਾਈਪਾਸ ਸੀਗਲ ਕੰਪਨੀ ਵੱਲੋਂ […]

Continue Reading

ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਮੋਗਾ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ।ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ […]

Continue Reading

ED ਵਲੋਂ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ […]

Continue Reading

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।ਜਦਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ […]

Continue Reading

‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਦਾਖਲ ਹੋਣ ਤੋਂ ਰੋਕਿਆ

ਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਦਲ ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਕੈਂਪਸ ਅੰਦਰ ਐਂਟਰੀ ਉਤੇ ਰੋਕ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੈਸ਼ਨ ਦੇ ਦੂਜੇ ਦਿਨ […]

Continue Reading

ਕੇਂਦਰ ਵਲੋਂ ਵਕਫ਼ ਸੋਧ ਬਿੱਲ ‘ਚ 14 ਸੋਧਾਂ ਨੂੰ ਮਨਜ਼ੂਰੀ, ਰਿਪੋਰਟਾਂ ‘ਚ ਦਾਅਵਾ

ਕੇਂਦਰ ਵਲੋਂ ਵਕਫ਼ ਸੋਧ ਬਿੱਲ ‘ਚ 14 ਸੋਧਾਂ ਨੂੰ ਮਨਜ਼ੂਰੀ, ਰਿਪੋਰਟਾਂ ‘ਚ ਦਾਅਵਾਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਮੰਤਰੀ ਮੰਡਲ ਨੇ ਵਕਫ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਿੱਲ ਨੂੰ 19 ਫਰਵਰੀ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਮਨਜ਼ੂਰੀ ਮਿਲ ਗਈ ਸੀ। ਸਰਕਾਰ ਇਸ ਨੂੰ ਸੰਸਦ ਦੇ ਬਜਟ ਸੈਸ਼ਨ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰ ਗ੍ਰਿਫਤਾਰ, ਇੱਕ ਦੇ ਪੈਰ ‘ਚ ਗੋਲੀ ਲੱਗੀ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ ;ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਸਏਜੀ ਯੂਨਿਟ ਦੀ ਸੀਆਈਏ-2 ਨੇ ਇੱਕ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਪੁਲੀਸ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਹਾਲ ਹੀ […]

Continue Reading

PSPCL ’ਚ ਨਿਕਲੀਆਂ 2500 ਅਸਾਮੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 […]

Continue Reading