News

ਨਸ਼ਿਆਂ ਖ਼ਿਲਾਫ਼ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਿਲਾਫ਼ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਸੰਪਤੀਆਂ ’ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ।ਵੀਰਵਾਰ ਨੂੰ ਨਿਗਰਾਨੀ ਲਈ 5 ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ, ਜਿਸਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ।ਇਸ ਮੀਟਿੰਗ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਿਹਤ ਵਿਭਾਗ ਦੇ […]

Continue Reading

ਸਿਵਲ ਸਰਜਨ ਫਾਜ਼ਿਲਕਾ ਦੀ ਸੇਵਾ ਮੁਕਤੀ ਤੇ ਵਿਭਾਗੀ ਅਧਿਕਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ

ਫਾਜਿਲਕਾ 1 ਮਾਰਚ, ਦੇਸ਼ ਕਲਿੱਕ ਬਿਓਰੋ ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਮਿਤੀ  28 ਫਰਵਰੀ 2025 ਨੂੰ ਸੇਵਾ ਮੁਕਤ ਹੋਣ ਤੇ ਸਿਹਤ ਵਿਭਾਗ ਫਾਜਿਲਕਾ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਕੀਤਾ ਗਿਆ।  ਇਸ ਸਮਾਰੋਹ ਵਿੱਚ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਸੁਨੀਲ ਬਾਂਸਲ ਸੀਨੀਅਰ […]

Continue Reading

ਪੁਲਿਸ ਨੇ ਪੰਜਾਬ ‘ਚ “ਆਪਰੇਸ਼ਨ ਕਾਸੋ” ਚਲਾਇਆ, ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ “ਆਪਰੇਸ਼ਨ ਕਾਸੋ” ਚਲਾਇਆ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ ਗਏ। ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ […]

Continue Reading

ਮੋਹਾਲੀ ‘ਚ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਗੈਂਗਸਟਰ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਕਾਬੂ

ਮੋਹਾਲੀ ‘ਚ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਗੈਂਗਸਟਰ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਕਾਬੂਮੋਹਾਲੀ, 1 ਮਾਰਚ, ਦੇਸ਼ ਕਲਿਕ ਬਿਊਰੋ :ਐਸਏਐਸ ਨਗਰ ਪੁਲਿਸ ਅਤੇ AGTF ਦੀ ਸਾਂਝੀ ਕਾਰਵਾਈ ਦੌਰਾਨ ਵਿਦੇਸ਼ੀ ਅਤਿਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦੇ ਸਹਿਯੋਗੀ ਮਲਕੀਅਤ ਉਰਫ ਮੈਕਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ […]

Continue Reading

ਪੰਜਾਬ ’ਚ ਘਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਤਰਨਤਾਰਨ, 1 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ’ਚ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਪਰਿਵਾਰ ਦੇ ਪੰਜ ਮੈਂਬਰ ਛੱਤ ਡਿੱਗਣ ਕਾਰਨ ਮੌਤ ਦੇ ਮੂੰਹ ’ਚ ਚਲੇ ਗਏ। ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ।ਜਾਣਕਾਰੀ ਮੁਤਾਬਕ, ਘਰ ਦੀ ਬਾਲਿਆਂ ਵਾਲੀ ਛੱਤ ਰਾਤ ਦੇ ਸਮੇਂ ਅਚਾਨਕ ਡਿੱਗ ਪਈ। ਪਰਿਵਾਰ ਦੇ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਦਾ ਗੈਂਗਸਟਰ ਗ੍ਰਿਫਤਾਰ, 6 ਪਿਸਤੌਲ ਤੇ ਕਾਰਤੂਸ ਬਰਾਮਦ

ਅੰਮ੍ਰਿਤਸਰ, 1 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਖੁਫੀਆ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ […]

Continue Reading

ਪੰਜਾਬ ਸਰਕਾਰ ਜਨਰਲ ਵਰਗ ਦੇ ਲੋਕਾਂ ਨੂੰ ਸੰਘਰਸ਼ ਲਈ ਮਜ਼ਬੂਰ ਨਾ ਕਰੇ: ਫੈਡਰੇਸ਼ਨ

ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ ਮੋਹਾਲੀ: 1 ਮਾਰਚ, ਜਸਵੀਰ ਸਿੰਘ ਗੋਸਲਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਸੁਖਬੀਰ ਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਜਰਨੈਲ ਸਿੰਘ ਬਰਾੜ, ਕਪਿਲ ਦੇਵ ਪ੍ਰਾਸਰ,ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਮਨਦੀਪ ਸਿੰਘ ਰੰਧਾਵਾ, ਅਮਨ ਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸੈਣੀ ਨੇ ਸਾਂਝੇ ਤੌਰ ਪ੍ਰੈਸ […]

Continue Reading

ਨਗਰ ਨਿਗਮ ਮੋਹਾਲੀ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ ਮੋਹਾਲੀ, 1 ਮਾਰਚ: ਦੇਸ਼ ਕਲਿੱਕ ਬਿਓਰੋਨਗਰ ਨਿਗਮ ਐਸ. ਏ. ਐਸ.ਨਗਰ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ […]

Continue Reading

ਮਾਰਚ ਮਹੀਨੇ ਦੇ ਪਹਿਲੇ ਦਿਨ ਲੱਗਾ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਹੋਇਆ ਮਹਿੰਗਾ

ਮਾਰਚ ਮਹੀਨੇ ਦੇ ਪਹਿਲੇ ਦਿਨ ਲੱਗਾ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਹੋਇਆ ਮਹਿੰਗਾਨਵੀਂ ਦਿੱਲੀ, 1 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 6 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਇਸ ਦੀ ਕੀਮਤ 6 ਰੁਪਏ ਵਧ ਕੇ 1803 ਰੁਪਏ ਹੋ ਗਈ। ਪਹਿਲਾਂ ਇਹ 1797 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, […]

Continue Reading

ਵ੍ਹਾਈਟ ਹਾਊਸ ‘ਚ ਡੋਨਾਲਡ ਟਰੰਪ ਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਤਿੱਖੀ ਬਹਿਸ

ਵ੍ਹਾਈਟ ਹਾਊਸ ‘ਚ ਡੋਨਾਲਡ ਟਰੰਪ ਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਤਿੱਖੀ ਬਹਿਸਵਾਸਿੰਗਟਨ, 1 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਸ਼ੁੱਕਰਵਾਰ ਦੇਰ ਰਾਤ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ, ਉਪਰਾਸ਼ਟਰਪਤੀ ਜੇਡੀ ਵੈਂਸ ਅਤੇ ਜ਼ੇਲੈਂਸਕੀ ਵਿਚਕਾਰ ਤਿੱਖੀ ਬਹਿਸ ਹੋਈ।ਵੈਂਸ ਨੇ ਜ਼ੇਲੈਂਸਕੀ ’ਤੇ ਅਮਰੀਕਾ ਦਾ ਅਪਮਾਨ ਕਰਨ ਦਾ […]

Continue Reading