ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਅਹਿਮ ਸੂਬਾ ਕਮੇਟੀ ਮੀਟਿੰਗ, ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
ਪਟਿਆਲਾ, 25 ਫਰਵਰੀ, ਦੇਸ਼ ਕਲਿੱਕ ਬਿਓਰੋ : ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਸੂਬਾ ਕਮੇਟੀ ਮੀਟਿੰਗ ਕੀਤੀ ਗਈ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਪਾਸਾ ਵੱਟ ਚੁੱਕੀ ਪੰਜਾਬ ਸਰਕਾਰ ਖਿਲਾਫ ਸੰਘਰਸ਼ੀ ਵਿਉਂਤਬੰਦੀ ਉਲੀਕਦਿਆਂ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਦੀ […]
Continue Reading
