News

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਅੰਮ੍ਰਿਤਸਰ, 24 ਫਰਵਰੀ 2024, ਦੇਸ਼ ਕਲਿੱਕ ਬਿਓਰੋ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ […]

Continue Reading

14 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

14 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤਮੁਕਤਸਰ ਸਾਹਿਬ, 24 ਫਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਰਮਨਜੋਤ ਸਿੰਘ (24) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਲੈ […]

Continue Reading

ਪੁਲਿਸ ਵੱਲੋਂ ਲਾਰੈਂਸ ਗੈਂਗ ਦੇ ਦੋ ਗੈਂਗਸਟਰ ਤਿੰਨ ਵਿਦੇਸ਼ੀ ਹਥਿਆਰਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ

ਪੁਲਿਸ ਵੱਲੋਂ ਲਾਰੈਂਸ ਗੈਂਗ ਦੇ ਦੋ ਗੈਂਗਸਟਰ ਤਿੰਨ ਵਿਦੇਸ਼ੀ ਹਥਿਆਰਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰਮੁਕਤਸਰ ਸਾਹਿਬ, 24 ਫਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ‘ਚ ਪੁਲਸ ਨੇ ਲਾਰੈਂਸ ਗੈਂਗ ਨਾਲ ਜੁੜੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ ਹਨ।ਫ਼ਿਰੋਜ਼ਪੁਰ ਰੋਡ ‘ਤੇ ਚੈਕਿੰਗ […]

Continue Reading

ਮੁੱਖ ਮੰਤਰੀ ਦਫ਼ਤਰ ’ਚੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਈ

ਨਵੀਂ ਦਿੱਲੀ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਉਤੇ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਦਾ ਦੋਸ਼ ਲਗਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਭਲਕੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾ ਕੀਤਾ ਗਿਆ ਹੈ। ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ […]

Continue Reading

ਸਰਕਾਰੀ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਰਚਿਆ ਇਤਿਹਾਸ

ਫਾਜਿਲਕਾ 24 ਫਰਵਰੀ, ਦੇਸ਼ ਕਲਿੱਕ ਬਿਓਰੋਸਰਕਾਰੀ ਹਾਈ ਸਕੂਲ, ਬਾਂਡੀਵਾਲਾ (ਫਾਜ਼ਿਲਕਾ) ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਜੈਵੀਰ ਸਹਾਰਨ ਪੁੱਤਰ ਮਹਾਵੀਰ ਸਹਾਰਨ ਨੇ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੀ ਪ੍ਰੀਖਿਆ ਪਾਸ ਕਰਕੇ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਮੁਖੀ ਸ਼੍ਰੀਮਤੀ ਪੂਨਮ ਕਸਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਆਈਐਮਸੀ ਭਾਰਤ ਦਾ ਇੱਕੋ-ਇੱਕ ਆਰਮੀ ਕਾਲਜ ਹੈ, ਜਿਸ ਵਿੱਚ […]

Continue Reading

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ 

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਅੰਮ੍ਰਿਤਸਰ, 24 ਫ਼ਰਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ […]

Continue Reading

ਸਪੀਕਰ ਸੰਧਵਾਂ ਵੱਲੋਂ ਖਿਡਾਰੀ ਵੀਰਪਾਲ ਕੌਰ ਨੂੰ 1 ਲੱਖ ਦੀ ਰਾਸ਼ੀ ਭੇਟ

ਸਪੀਕਰ ਸੰਧਵਾਂ ਵੱਲੋਂ ਖਿਡਾਰੀ ਵੀਰਪਾਲ ਕੌਰ ਨੂੰ 1 ਲੱਖ ਦੀ ਰਾਸ਼ੀ ਭੇਟ -ਦੇਸ਼ ਲਈ ਖੇਡਣ ਦਾ ਸੁਪਨਾ ਸਾਕਾਰ ਕਰਾਂਗੀ- ਵੀਰਪਾਲ ਕੌਰ ਫ਼ਰੀਦਕੋਟ: 24 ਫਰਵਰੀ, ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਅਜਿੱਤਗਿੱਲ ਦੀ ਵਸਨੀਕ ਵੀਰਪਾਲ ਕੌਰ ਅਥਲੀਟ ਨੂੰ ਉਸਦੇ ਹੁਨਰ ਨੂੰ ਦੇਖਦੇ ਹੋਏ ਇੱਕ ਲੱਖ ਰੁਪਏ ਆਪਣੇ ਅਖਤਿਆਰੀ ਕੋਟੇ […]

Continue Reading

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀਮਾਨਸਾ,  24 ਫਰਵਰੀ: ਦੇਸ਼ ਕਲਿੱਕ ਬਿਓਰੋਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40 ਦਿਨਾਂ ਮੁਹਿੰਮ 20 ਫਰਵਰੀ ਤੋਂ 31 ਮਾਰਚ ਤੱਕ ਚਲਾਈ ਜਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ

-ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ -ਫੇਜ਼-1 ਤੇ 7 ਦੀ ਖੋਖਾ ਮਾਰਕੀਟ ਵਾਲਿਆਂ ਨੂੰ ਪੱਕੇ ਬੂਥ ਅਲਾਟ ਕਰਨ ਦੀ ਕੀਤੀ ਵਕਾਲਤ -ਖੋਖਾ ਮਾਰਕੀਟ ਵਾਲਿਆਂ ਲਈ ਪੱਕੇ ਬੂਥ ਬਣਾ ਕੇ ਗਮਾਡਾ ਕਮਾ ਸਕਦੈ ਰੈਵੇਨਿਊ : ਕੁਲਵੰਤ ਸਿੰਘ -19 ਸਾਲਾਂ ‘ਚ ਵੀ ਗਮਾਡਾ ਨੇ 350 ਖੋਖੇ ਵਾਲਿਆਂ ਲਈ ਪੱਕੇ ਬੂਥ ਨਹੀਂ ਬਣਾਏ […]

Continue Reading