ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ
ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ- www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ। ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 […]
Continue Reading
