News

ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਰੋਡ ਰੋਲਰ ਨਾਲ ਕਾਰ ਟਕਰਾਉਣ ਕਾਰਨ ਵਾਪਰੇ ਹਾਦਸੇ ਵਿੱਚ 4 ਨੌਜਵਾਨਾਂ ਦੀ ਜਾਨ ਚਲੀ ਗਏ। ਸੋਨੀਪਤ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਰੋਡ ਰੋਲਰ ਨਾਲ ਕਾਰ ਟਕਰਾਉਣ ਕਾਰਨ ਵਾਪਰੇ […]

Continue Reading

8 ਕਰੋੜ ਦਾ ਸਾਨ੍ਹ, ਰੋਜ਼ਾਨਾ ਖਾਂਦੈ ਦੇਸੀ ਘਿਓ, ਬਾਦਾਮ ਤੇ ਕਾਜੂ, ਨਾਂ ਰੱਖਿਆ ਵਿਧਾਇਕ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਸਾਨ੍ਹ ਚਰਚਾ ਵਿੱਚ ਹੈ। ਇਸ ਸਾਨ੍ਹ ਦਾ ਨਾਮ ਹੈ ਵਿਧਾਇਕ। ਵਿਧਾਇਕ ਸਾਨ੍ਹ ਦੀ ਖੁਰਾਕ ਵਿੱਚ ਬਾਦਾਮ, ਕਾਜੂ ਅਤੇ ਘਿਓ ਸ਼ਾਮਲ ਹੈ। ਵਿਧਾਇਕ ਨੂੰ ਦੇਖਣ ਲਈ ਲੋਕ ਦੂਰ ਦੂਰ ਤੋਂ ਪਹੁੰਚ ਰਹੇ ਹਨ। ਇਹ ਸਾਨ੍ਹ ਮੁਰਰਾ ਨਸਲ ਦਾ ਹੈ। ਹਰਿਆਣਾ ਦੇ ਰਹਿਣ ਵਾਲੇ ਇਸਦੇ ਮਾਲਕ ਪ੍ਰਦਸ੍ਰੀ ਪੁਰਸਕਾਰ ਜੇਤੂ […]

Continue Reading

ਲੈਕਚਰਾਰ ਯੂਨੀਅਨ ਦਾ ਵਫਦ ਪ੍ਰੋਵੀਜ਼ਨਲ ਸੀਨੀਆਰਤਾ ਸੂਚੀ ‘ਚ ਤਰੁੱਟੀਆਂ ਸੰਬੰਧੀ ਸਿੱਖਿਆ ਸਕੱਤਰ ਨੂੰ ਮਿਲਿਆ

ਮੋਹਾਲੀ: 12 ਅਕਤੂਬਰ, ਜਸਵੀਰ ਗੋਸਲਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਕੱਤਰ, ਸਕੂਲ ਸਿੱਖਿਆ ਸ੍ਰੀਮਤੀ ਅਨੰਦਿਤਾ ਮਿੱਤਰਾ ਨੂੰ ਲੈਕਚਰਾਰ ਕੇਡਰ ਦੇ ਮਸਲਿਆਂ ਦੇ ਸੰਬੰਧ ਵਿੱਚ ਮਿਲਿਆ| ਇਸ ਸੰਬੰਧੀ ਦੱਸਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਜਿਲ੍ਹਿਆਂ ਦੇ ਲੈਕਚਰਾਰ ਸਹਿਬਾਨ ਵੱਲੋਂ ਪ੍ਰਾਪਤ ਹੋਈ ਫੀਡ ਬੈਕ […]

Continue Reading

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ IT Hub ! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ਵਿੱਚ ਮਾਰੀ ਇਤਿਹਾਸਕ ਛਾਲ

ਚੰਡੀਗੜ੍ਹ,12 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਸਦੀਆਂ ਤੋਂ ਆਪਣੀ ਹਰੇ ਭਰੇ ਜ਼ਮੀਨ ਅਤੇ ਮਿਹਨਤੀ ਕਿਸਾਨਾਂ ਲਈ ਜਾਣਿਆ ਜਾਂਦਾ ਪੰਜਾਬ, ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਵਿੱਖ ਵਿੱਚ ਉੱਡਣ ਲਈ ਤਿਆਰ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਹਕੀਕਤ ਹੈ, ਜਿਸਦਾ ਸਭ ਤੋਂ ਵੱਡਾ ਸਬੂਤ ਦੇਸ਼ ਦੀ ਮੋਹਰੀ ਆਈਟੀ […]

Continue Reading

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਚੰਡੀਗੜ੍ਹ, 12 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼ ਊਰਜਾ ਦੇ ਖੇਤਰ ਵਿੱਚ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਸਾਫ਼ ਊਰਜਾ ਨੂੰ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਬਣਾ ਕੇ ਸਰਕਾਰ ਵਾਤਾਵਰਣ ਦੀ ਰਾਖੀ ਕਰ ਰਹੀ ਹੈ ਅਤੇ ਲੱਖਾਂ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰ […]

Continue Reading

ਮਾਂ ਦਾ ਦੁੱਧ ਪੀਂਦੇ ਹੋਏ ਬੱਚੇ ਦੀ ਮੌਤ

ਮੋਹਾਲੀ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿਚ ਮਾਂ ਦਾ ਦੁੱਧ ਪੀਂਦੇ ਬੱਚੇ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਾਂ ਜਦੋਂ ਬੱਚੇ ਨੂੰ ਦੁੱਧ ਪਿਲਾ ਰਹੀ ਸੀ ਤਾਂ ਬੱਚੇ ਨੂੰ ਉਲਟੀ ਆਉਣ ਪਿੱਛੋਂ ਉਸਦੀ ਮੌਤ ਹੋ ਗਈ। ਸੈਕਟਰ 82 ਦੀ ਰਹਿਣ ਵਾਲੀ ਮਾਂ ਪੂਜਾ ਆਪਣੇ ਢਾਈ ਸਾਲਾ ਗੋਪਾਲ ਨੂੰ ਜਦੋਂ ਦੁੱਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 12-10-2025 ਸਲੋਕੁ ਮ: ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਅਤੇ ਰੋਸ ਮਾਰਚ ਕਰਕੇ ਆਪ ਸਰਕਾਰ ਨੂੰ ਘੇਰਨ ਦਾ ਫੈਸਲਾ

ਸ਼ਹਿਰਾਂ ਵਿੱਚ ਆਪ ਸਰਕਾਰ ਖਿਲਾਫ ਕੀਤੇ ਜਾਣਗੇ ਰੋਸ ਮਾਰਚ : ਪੀ.ਪੀ.ਪੀ.ਐੱਫ  ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਨੂੰ ਸਿਰਫ ਸਾਲ ਬਾਕੀ, ਪਰ ਪੁਰਾਣੀ ਪੈਨਸ਼ਨ ਦੇ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਰਹੀ ਹੈ ਨਾਕਾਮ – ਅਤਿੰਦਰ ਪਾਲ ਸਿੰਘ  ਪਟਿਆਲਾ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ “ਕਾਗਜ਼ੀ […]

Continue Reading

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- CM ਮਾਨ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ […]

Continue Reading

ਭਗਵੰਤ ਮਾਨ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਬਰਨਾਲਾ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ […]

Continue Reading