ਸਾਵਧਾਨ: ਪੰਜਾਬ ‘ਚ ਪਾਣੀ ਦੀ ਇੱਕ ਬੂੰਦ ਵੀ ਬਰਬਾਦ ਕੀਤੀ ਤਾਂ, ਲੱਗੇਗਾ ਭਾਰੀ ਜ਼ੁਰਮਾਨਾ- ਸਰਕਾਰ ਹੋਈ ਸਖ਼ਤ
ਲੁਧਿਆਣਾ, 30 ਮਈ 2026 – ਗਰਮੀਆਂ ਦੇ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਬਚਾਉਣ ਅਤੇ ਨਿਰਵਿਘਨ ਪਾਣੀ ਸਪਲਾਈ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਨਗਰ ਨਿਗਮ ਨੇ ਸਖ਼ਤ ਕਦਮ ਚੁੱਕੇ ਹਨ। ਨਿਗਮ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ‘ਤੇ ਜੁਰਮਾਨੇ ਲਗਾਉਣ ਦੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਗਤੀਵਿਧੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ…. […]
Continue Reading
