ਬਲਬੀਰ ਸਿੱਧੂ ਨੇ ਈਦ ਦੀਆਂ ਦਿੱਤੀਆਂ ਮੁਬਾਰਕਾਂ, ਮੋਹਾਲੀ ਦੇ ਪਿੰਡਾਂ ਵਿੱਚ ਜਸ਼ਨਾਂ ‘ਚ ਹੋਏ ਸ਼ਾਮਲ
ਮੋਹਾਲੀ, 31 ਮਾਰਚ, 2025, ਦੇਸ਼ ਕਲਿੱਕ ਬਿਓਰੋ Balbir Sidhu: ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਦੇ ਪਿੰਡਾਂ ਮਟੌਰ, ਬਲੌਂਗੀ, ਕੁੰਭੜਾ ਅਤੇ ਨਡਿਆਲੀ ਵਿੱਚ ਆਯੋਜਿਤ ਵੱਖ-ਵੱਖ ਈਦ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਇਸ ਖੁਸ਼ੀ ਦੇ ਮੌਕੇ ‘ਤੇ, ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਈਦ ਮਨਾਉਣ ਲਈ […]
Continue Reading
