ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕਮੇਟੀ ਗਠਿਤ, ਹਾਈਕੋਰਟ ‘ਚ ਸੁਣਵਾਈ ਅਗਲੇ ਹਫ਼ਤੇ
ਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਕਮੇਟੀ ਗਠਿਤ ਕਰ ਦਿੱਤੀ ਹੈ। ਇਹ ਜਾਣਕਾਰੀ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਸ਼ੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਕੇਂਦਰ […]
Continue Reading
