News

ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਬਦਲੇ

ਮੋੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਬਦਲੇ ਚੰਡੀਗੜ੍ਹ: 24 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੋਹਾਲੀ ਜ਼ਿਲ੍ਹੇ ਦੇ ਡੀ ਸੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਕੋਮਲ ਮਿੱਤਲ ਨੂੰ ਮੋਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ, ਫੇਸ-1 ਵਿੱਚ ਸ਼ੋਅਰੂਮ ਸੀਲ

ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਮੋਹਾਲੀ, 24 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਦੀ ਟੀਮ ਵੱਲੋਂ ਪ੍ਰਾਪਰਟੀ […]

Continue Reading

ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਏ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ […]

Continue Reading

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ, 24 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ […]

Continue Reading

ਬਿਕਰਮ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ, ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਚ ਅਕਾਲੀ ਦਲ ਦਾ ਵੱਡਾ ਯੋਗਦਾਨ ਮੋਹਾਲੀ, 24 ਫ਼ਰਵਰੀ – ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੱਲੋਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ, ਇਹ ਕਬੱਡੀ ਕੱਪ ਮਿਤੀ 5,6 ਮਾਰਚ ਨੂੰ […]

Continue Reading

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ […]

Continue Reading

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

ਚੰਡੀਗੜ੍ਹ, 24 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣਾ ਲਗਭਗ ਤੈਅ ਹੈ। ਬਾਜਵਾ ਦੇ ਹਾਲੀਆ ਸਿਆਸੀ ਵਤੀਰੇ ਅਤੇ ਬੈਂਗਲੁਰੂ ਵਿੱਚ ਕਥਿਤ ਗੁਪਤ ਮੀਟਿੰਗਾਂ ਦਾ ਜ਼ਿਕਰ ਕਰਦਿਆਂ […]

Continue Reading

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ […]

Continue Reading