ਐਤਵਾਰ, ਨਵੰਬਰ 22, 2026

ਪੰਜਾਬ

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਧੂਰੀ, 22 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੇ ਵਿਜ਼ਨ ਨੂੰ ਮੁੜ ਦੁਹਰਾਉਂਦਿਆਂ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ, ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਰਗੇ ਯਤਨਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ […]

ਚੰਡੀਗੜ੍ਹ/ਆਸਪਾਸ

ਪੰਚਕੂਲਾ ਸਕੂਲ ਕਾਂਡ: 6 ਸਾਲਾ ਬੱਚੀ ’ਤੇ ਹਮਲਾ ਕਰਨ ਵਾਲੇ 8 ਸਾਲਾ ਬੱਚੇ ਨੂੰ ਮਿਲੀ ਜ਼ਮਾਨਤ, ਮਾਪਿਆਂ ਨਾਲ ਘਰ ਭੇਜਿਆ

  ਪੰਚਕੂਲਾ ਸਕੂਲ ਕਾਂਡ: 6 ਸਾਲਾ ਬੱਚੀ ’ਤੇ ਹਮਲਾ ਕਰਨ ਵਾਲੇ 8 ਸਾਲਾ ਬੱਚੇ ਨੂੰ ਮਿਲੀ ਜ਼ਮਾਨਤ, ਮਾਪਿਆਂ ਨਾਲ ਘਰ ਭੇਜਿਆ ਪੰਚਕੂਲਾ 5 ਨਵੰਬਰ 2026: ਹਰਿਆਣਾ ਦੇ ਪੰਚਕੂਲਾ ਵਿੱਚ ਸਕੂਲ ਅੰਦਰ 6 ਸਾਲਾ ਬੱਚੀ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜੁਵੇਨਾਈਲ ਜਸਟਿਸ ਬੋਰਡ ਨੇ ਇਸ ਮਾਮਲੇ ਵਿੱਚ ਦੋ ਅਹਿਮ ਫੈਸਲੇ ਸੁਣਾਏ […]

ਸਕੂਲ ’ਚ ਛੋਟੀ ਬੱਚੀ ਨਾਲ ਕੁੱਟਮਾਰ ਦਾ ਮਾਮਲਾ, 2 ਅਧਿਆਪਕ ਮੁਅੱਤਲ

  ਸਕੂਲ ’ਚ ਛੋਟੀ ਬੱਚੀ ਨਾਲ ਕੁੱਟਮਾਰ ਦਾ ਮਾਮਲਾ, 2 ਅਧਿਆਪਕ ਮੁਅੱਤਲ ਚੰਡੀਗੜ੍ਹ, 1 ਨਵੰਬਰ 2026: ਹਰਿਆਣਾ ਦੇ ਪੰਚਕੂਲਾ ਸਥਿਤ ਇੱਕ ਸਕੂਲ ਵਿੱਚ ਛੋਟੀ ਬੱਚੀ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਅਤੇ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਹਰਕਤ ਵਿੱਚ ਆ ਗਏ ਹਨ। ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (HSCPCR) ਨੇ ਇਸ […]

ਰਾਸ਼ਟਰੀ

Breaking- MP ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ

Breaking- MP ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਹੋਈ ਖ਼ਤਮ, ਸਖ਼ਤ ਸੁਰੱਖਿਆ ਹੇਠ ਅਸਾਮ ਲਿਜਾਇਆ ਗਿਆ ਚੰਡੀਗੜ੍ਹ, 22 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਿਆ ਹੈ। ਅਦਾਲਤ ਵੱਲੋਂ ਮਿਲੀ […]

Breaking: ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ; ਮ੍ਰਿਤਕਾਂ ’ਚ 3 ਮਾਸੂਮ ਬੱਚੇ ਵੀ ਸ਼ਾਮਲ

  Breaking: ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ; ਮ੍ਰਿਤਕਾਂ ’ਚ 3 ਮਾਸੂਮ ਬੱਚੇ ਵੀ ਸ਼ਾਮਲ ਭੁਜ 22 ਨਵੰਬਰ 2026 ਗੁਜਰਾਤ ਦੇ ਭੁਜ-ਖਾਵੜਾ ਨੈਸ਼ਨਲ ਹਾਈਵੇਅ ’ਤੇ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਪੁਰਸ਼, ਦੋ ਔਰਤਾਂ ਅਤੇ […]

ਸੰਸਾਰ

ਦੁਖਦਾਈ ਖ਼ਬਰ: ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਜਾ ਰਹੇ ਲੋਕਾਂ ਦੀ ਕਿਸ਼ਤੀ ਨਦੀ ’ਚ ਡੁੱਬੀ, 24 ਮੌਤਾਂ

  ਦੁਖਦਾਈ ਖ਼ਬਰ: ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਜਾ ਰਹੇ ਲੋਕਾਂ ਦੀ ਕਿਸ਼ਤੀ ਨਦੀ ’ਚ ਡੁੱਬੀ, 24 ਮੌਤਾਂ ਨਾਈਜੀਰੀਆ 22 ਨਵੰਬਰ 2026 ਦੱਖਣੀ ਨਾਈਜੀਰੀਆ ਵਿੱਚ ਇੱਕ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਸ਼ਤੀ ਰਾਹੀਂ ਯਾਤਰੀ ਇੱਕ ਭਾਈਚਾਰੇ ਤੋਂ ਦੂਜੇ ਭਾਈਚਾਰੇ ਵਿੱਚ ਅੰਤਿਮ ਸੰਸਕਾਰ ਸਮਾਗਮ […]

ਪ੍ਰਵਾਸੀ ਪੰਜਾਬੀ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ

  NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ ਚੰਡੀਗੜ੍ਹ, 8 ਜੁਲਾਈ 2026 ਪੰਜਾਬ ਵਿੱਚ ਵਸਦੇ ਪਰਿਵਾਰਾਂ ਵਾਂਗ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’

  ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’   ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ   ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼   ਚੰਡੀਗੜ੍ਹ, 6 ਜੁਲਾਈ:   ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ […]

ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ

  ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ ਵਾਸ਼ਿੰਗਟਨ, 3 ਜੁਲਾਈ 2026 ਅਮਰੀਕਾ ਦੇ ਮੈਸਾਚੁਸੇਟਸ ਸੂਬੇ ਦੇ ਵਾਰਸੇਸਟਰ (Worcester) ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਗੁਜਰਾਤ ਦੇ ਨਾਡੀਆਡ ਦਾ ਰਹਿਣ […]

ਸਿੱਖਿਆ \ ਤਕਨਾਲੋਜੀ

ਕਾਲਜ ਜਾਂ ਯੂਨੀਵਰਸਿਟੀ ’ਚ ਦਾਖਲੇ ਤੋਂ ਪਹਿਲਾਂ ਸਾਵਧਾਨ! UGC ਨੇ ਵਿਦਿਆਰਥੀਆਂ ਤੇ ਮਾਪਿਆਂ ਲਈ ਜਾਰੀ ਕੀਤੀ ਐਡਵਾਈਜ਼ਰੀ

  ਕਾਲਜ ਜਾਂ ਯੂਨੀਵਰਸਿਟੀ ’ਚ ਦਾਖਲੇ ਤੋਂ ਪਹਿਲਾਂ ਸਾਵਧਾਨ! UGC ਨੇ ਵਿਦਿਆਰਥੀਆਂ ਤੇ ਮਾਪਿਆਂ ਲਈ ਜਾਰੀ ਕੀਤੀ ਐਡਵਾਈਜ਼ਰੀ ਨਵੀਂ ਦਿੱਲੀ, 20 ਨਵੰਬਰ 2026: ਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਕਮਿਸ਼ਨ ਨੇ ਸਲਾਹ ਦਿੱਤੀ ਹੈ ਕਿ […]

PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ

  PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026: ਪੰਜਾਬ ਸਿਵਲ ਸਰਵਿਸਿਜ਼ (PCS) ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਕਦਮ ਚੁੱਕਦਿਆਂ ਅਗਲੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਸ […]

Subscribe for regular updates. Subscribe No thanks