ਸੰਸਾਰ
ਦੱਖਣੀ ਕੋਰੀਆ ਨੂੰ ਪ੍ਰਮਾਣੂ ਪਣਡੁੱਬੀਆਂ ਬਣਾਉਣ ਵਿੱਚ ਮਦਦ ਕਰੇਗਾ ਅਮਰੀਕਾ
ਨਵੀਂ ਦਿੱਲੀ, 16 ਨਵੰਬਰ: ਦੱਖਣੀ ਕੋਰੀਆ ਅਤੇ ਅਮਰੀਕਾ ਵਿਚਕਾਰ ਇੱਕ ਸਮਝੌਤਾ ਹੋਇਆ ਹੈ, ਜਿਸ ‘ਚ ਅਮਰੀਕਾ ਨੇ ਦੱਖਣੀ ਕੋਰੀਆ ਨੂੰ ਪ੍ਰਮਾਣੂ-ਸੰਚਾਲਿਤ ਹਮਲਾਵਰ ਪਣਡੁੱਬੀਆਂ ਬਣਾਉਣ ਦੀ ਇਜਾਜ਼ਤ ਦਿੱਤੀ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਇਨ੍ਹਾਂ ਪਣਡੁੱਬੀਆਂ ਲਈ ਫਿਊਲ ਪ੍ਰਦਾਨ ਕਰੇਗਾ ਅਤੇ ਤਕਨੀਕੀ ਸਹਾਇਤਾ ਵੀ ਦੇਵੇਗਾ। ਪਿਛਲੇ ਮਹੀਨੇ […]
ਪ੍ਰਵਾਸੀ ਪੰਜਾਬੀ
ਆਇਰਲੈਂਡ ਦੇ ਰਾਸ਼ਟਰਪਤੀ ਵਲੋਂ ਭਾਰਤੀਆਂ ‘ਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ
ਡਬਲਿਨ, 13 ਅਗਸਤ, ਦੇਸ਼ ਕਲਿਕ ਬਿਊਰੋ :ਯੂਰਪੀ ਦੇਸ਼ ਆਇਰਲੈਂਡ ਦੇ ਰਾਸ਼ਟਰਪਤੀ ਮਾਈਕਲ ਡੀ. ਹਿਗਿੰਸ ਨੇ ਭਾਰਤੀ ਭਾਈਚਾਰੇ ਦੇ ਲੋਕਾਂ ‘ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਨ੍ਹਾਂ ਹਮਲਿਆਂ ਨੂੰ ਘਿਣਾਉਣਾ ਅਤੇ ਆਇਰਲੈਂਡ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਦੱਸਿਆ। ਰਾਸ਼ਟਰਪਤੀ ਨੇ ਕਿਹਾ ਕਿ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।ਦਰਅਸਲ, ਆਇਰਲੈਂਡ ਵਿੱਚ, […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ
ਚੰਡੀਗੜ੍ਹ, 7 ਨਵੰਬਰ: ਦੇਸ਼ ਕਲਿੱਕ ਬਿਊਰੋ : ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ […]
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਅੱਜ ‘ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ […]






