Hindi English Thursday, 09 May 2024
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਰਾਸ਼ਟਰੀ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਲਖਨਊ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ 'ਚ ਨਵਜੰਮੇ ਬੱਚੇ ਨੂੰ ਵੇਚਣ ਵਾਲੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਨਿਊ ਲਾਈਫ ਹਸਪਤਾਲ ਦਾ ਡਾਇਰੈਕਟਰ ਡਾਕਟਰ ਅਤੇ ਗਵਾਲੀਅਰ ਦਾ ਰਹਿਣ ਵਾਲਾ ਬੇਔਲਾਦ ਜੋੜਾ ਵੀ ਸ਼ਾਮਲ ਹੈ, ਜਿਸ ਨੇ ਉਸ ਨੂੰ ਖਰੀਦਿਆ ਸੀ। ਪੁਲਸ ਨੇ ਪਤੀ-ਪਤਨੀ ਅਤੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਹੈ। ਬਰਾਮਦ ਹੋਏ ਨਵਜੰਮੇ ਬੱਚੇ ਦਾ ਇਲਾਜ ਇਨਫੈਂਟ ਵਾਰਡ ਵਿੱਚ ਕੀਤਾ ਜਾ ਰਿਹਾ ਹੈ।

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ 'ਤੇ ਸੁਪਰੀਮ ਕੋਰਟ ਅੱਜ (26 ਅਪ੍ਰੈਲ) ਨੂੰ ਫੈਸਲਾ ਸੁਣਾਏਗਾ।

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

ਲਖਨਊ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਵੀਰ ਬਹਾਦਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਵਿੱਚ ਪ੍ਰੀਖਿਆਵਾਂ ਕਿਵੇਂ ਹੋ ਰਹੀਆਂ ਹਨ ਅਤੇ ਪ੍ਰੀਖਿਆਵਾਂ ਦਾ ਮੁਲਾਂਕਣ ਕਿਵੇਂ ਕੀਤਾ ਜਾ ਰਿਹਾ ਹੈ, ਇਸ ਦਾ ਖੁਲਾਸਾ ਸੂਚਨਾ ਦੇ ਅਧਿਕਾਰ (RTI) ਤਹਿਤ ਕੀਤਾ ਗਿਆ ਹੈ। ਇੱਥੇ ਫਾਰਮੇਸੀ ਦੇ ਪਹਿਲੇ ਸਾਲ ਦੇ ਚਾਰ ਵਿਦਿਆਰਥੀ ਆਪਣੇ ਪੇਪਰਾਂ ਵਿੱਚ ਜੈ ਸ਼੍ਰੀ ਰਾਮ ਅਤੇ ਭਾਰਤੀ ਕ੍ਰਿਕਟਰਾਂ ਦੇ ਨਾਂ ਲਿਖ ਕੇ 56 ਫੀਸਦੀ ਅੰਕਾਂ ਨਾਲ ਪਾਸ ਹੋ ਗਏ।ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ।

ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼

ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼

JDU ਆਗੂ ਦਾ ਗੋਲੀ ਮਾਰ ਕੇ ਕਤਲ

JDU ਆਗੂ ਦਾ ਗੋਲੀ ਮਾਰ ਕੇ ਕਤਲ

ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ

ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

Back Page 2
X