English Hindi Friday, July 01, 2022
-

ਪੰਜਾਬ

ਕੇਂਦਰ ਸਰਕਾਰ ਵੱਲੋਂ ਜਥੇਦਾਰ ਅਕਾਲ ਤਖਤ ਨੂੰ ਜ਼ੈੱਡ ਸਕਿਉਰਿਟੀ ਦੇਣ ਦਾ ਫੈਸਲਾ

June 03, 2022 03:46 PM

ਅੰਮ੍ਰਿਤਸਰ: 3 ਜੂਨ, ਦੇਸ਼ ਕਲਿੱਕ ਬਿਓਰੋ

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜ਼ੈੱਡ ਸਕਿਊਰਿਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜਦ ਵੀ ਆਈ ਪੀ ਸਕਿਉਰਿਟੀ ਘਟਾਈ ਸੀ ਤਾਂ ਉਸ ਵਿੱਚ ਜਥੇਦਾਰ ਅਕਾਲ ਤਖਤ ਦੀ ਸਕਿਊਰਿਟੀ ਵਿੱਚ ਵੀ ਕਟੌਤੀ ਕੀਤੀ ਗਈ ਸੀ। ਜਿਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਵੱਲੋਂ ਬਾਕੀ ਸਕਿਉਰਿਟੀ ਵੀ ਵਾਪਿਸ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਸਕਿਊਰਿਟੀ ਦੇਣ ਦੀ ਪੇਸ਼ਕਸ਼ ਉਨ੍ਹਾਂ ਰੱਦ ਕਰ ਦਿੱਤੀ ਸੀ ਅਤੇ ਸਕਿਊਰਿਟੀ ਲੈਣ ਤੋਂ ਸਾਫ ਮਨ੍ਹਾਂ ਕਰ ਦਿੱਤਾ ਸੀ।

Have something to say? Post your comment

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ