English Hindi Saturday, December 10, 2022
-
 

ਪੰਜਾਬ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਕਿਸਾਨਾਂ ਦੀ ਬਣੀ ਸਹਿਮਤੀ, ਮਰਨ ਵਰਤ ਖਤਮ ਕਰਨਗੇ ਡੱਲੇਵਾਲ

November 24, 2022 07:38 PM


ਫਰੀਦਕੋਟ: 24 ਨਵੰਬਰ, ਦੇਸ਼ ਕਲਿੱਕ ਬਿਓਰੋ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਿਸਾਨਾਂ ਵਿਚਕਾਰ ਕਿਸਾਨ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਲਗਭਗ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਗਏ। ਕਿਸਾਨਾਂ ਵੱਲੋਂ ਕਮੇਟੀ ਦੇ ਪੰਜ ਮੈਂਬਰ ਮੀਟਿੰਗ ਵਿੱਚ ਸ਼ਾਮਲ ਹੋਏ।
ਮੰਤਰੀ ਨੇ ਕਿਹਾ ਕਿ ਸਾਡੀ ਸਾਰੀਆਂ ਗੱਲਾਂ ‘ਤੇ ਸਹਿਮਤੀ ਹੋ ਗਈ ਹੈ। ਹੁਣ ਡੱਲੇਵਾਲ ਦਾ ਵਰਤ ਖਤਮ ਕਰਵਾ ਕੇ ਧਰਨਾ ਚੁੱਕ ਦਿੱਤਾ ਜਾਵੇਗਾ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ