English Hindi Friday, July 01, 2022
-

ਪੰਜਾਬ

ਗੋਲੀ ਚੱਲਣ ਕਾਰਨ ASI ਦੀ ਮੌਤ

June 23, 2022 12:10 PM

ਚੰਡੀਗੜ੍ਹ, 23 ਜੂਨ ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਕਸਬਾ ਗੋਇੰਦਵਾਲ ਸਾਹਿਬ ਵਿੱਚ ਗੋਲੀ ਅਚਾਨਕ ਗੋਲੀ ਚੱਲਣ ਕਾਰਨ ਡਿਊਟੀ ਦੌਰਾਨ ਇਕ ਏ ਐਸ ਆਈ ਦੀ ਮੌਤ ਹੋ ਗਈ।

ਪੁਲਿਸ ਮੁਤਾਬਕ ਏ ਐੱਸ ਆਈ ਬਖ਼ਸ਼ੀਸ਼ ਸਿੰਘ ਜਦੋਂ ਅੱਜ ਸਵੇਰੇ ਡਿਊਟੀ ਦੌਰਾਨ ਰਾਈਫ਼ਲ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚਲ ਗਈ, ਜੋ ਏ ਐਸ ਆਈ ਨੂੰ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਆਪਣੇ ਪਰਿਵਾਰ 'ਚ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ।

Have something to say? Post your comment

ਪੰਜਾਬ

LPG ਸਿਲੰਡਰ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ