English Hindi Friday, July 01, 2022
-

ਰੁਜ਼ਗਾਰ/ਕਾਰੋਬਾਰ

ਡਾ ਬਲਜੀਤ ਕੌਰ ਨੇ ਤਰਸ ਦੇ ਆਧਾਰ ‘ਤੇ ਸੌਂਪੇ ਨਿਯੁਕਤੀ ਪੱਤਰ

June 23, 2022 02:15 PM
 
 
ਚੰਡੀਗੜ੍ਹ, 23 ਜੂਨ: ਦੇਸ਼ ਕਲਿੱਕ ਬਿਓਰੋ
 
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਸੇਵਾਦਾਰ ਮਨਦੀਪ ਵਿਰਦੀ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਫ਼ਿਲੋਰ ਅਤੇ ਸੇਵਾਦਾਰ ਨਰਿੰਦਰ ਕੁਮਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫਤਰ ਐਸ.ਬੀ.ਐਸ. ਨਗਰ ਵਿਖੇ ਤੈਨਾਤ ਕੀਤਾ ਗਿਆ ਹੈ।
 
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰ ਨਾਲ ਕੰਮ ਕਰਨ ਲਈ ਕਿਹਾ। ਇਸੇ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ।

Have something to say? Post your comment

ਰੁਜ਼ਗਾਰ/ਕਾਰੋਬਾਰ

ਪੰਜਾਬ ਸਰਕਾਰ ਦਾ ਪਲੇਠਾ ਬਜਟ ਫੀਲਡ ਮੁਲਾਜ਼ਮਾਂ ਵਿਰੋਧੀ- ਯੂਨੀਅਨ ਆਗੂ

ਸਰਕਾਰ ਨਵੀਂ ਪਰ ਬਜਟ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਕਾਰਪੋਰੇਟ ਪੱਖੀ

ਜਨਰਲ ਵਰਗ ਭਲਾਈ ਫੈਡਰੇਸ਼ਨ ਦਾ ਵਫਦ ਮੰਗਾਂ ਸੰਬੰਧੀ ਵਿਧਾਇਕਾਂ ਨੂੰ ਮਿਲਿਆ: ਸ਼ਰਮਾ

ਸਰਕਾਰ ਵੱਲੋਂ ਪੇਸ਼ ਬਜਟ ਮੁਲਾਜ਼ਮ ਵਿਰੋਧੀ: ਗੌਰਮਿੰਟ ਸਕੂਲ ਲੈਕਚਰਾਰ ਯੁਨੀਅਨ

ਡੀਟੀਐੱਫ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਗ੍ਰਿਫਤਾਰ ਕਰਵਾਉਣ ਦੀ ਸਖ਼ਤ ਨਿਖੇਧੀ

ਜਨਰਲ ਕੈਟਾਗਿਰੀ ਫੈਡਰੇਸ਼ਨ ਨੇ ਭਲਾਈ ਕਮਿਸ਼ਨ ਦੇ ਆਹੁਦੇਦਾਰਾਂ ਦੀ ਨਿਯੁਕਤੀ ਤੁਰੰਤ ਕਰਨ ਦੀ ਮੰਗ: ਸ਼ਰਮਾ

ਡੀ ਟੀ ਐੱਫ ਵੱਲੋਂ ਈ ਟੀ ਟੀ ਦੀਆਂ 6635 ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਦਰਜਾਚਾਰ ਚੌਕੀਦਾਰਾਂ ਅਤੇ ਠੇਕਾ ਕਰਮੀਆਂ ਦਾ ਵਫਦ ਮੰਗਾਂ ਸਬੰਧੀ ਖੁਰਾਕ ਸਪਲਾਈ ਮੰਤਰੀ ਨੂੰ ਮਿਲਿਆ

ਮੁੱਖ ਮੰਤਰੀ ਦੇ ਭਰੋਸੇ ਮਗਰੋ ਬੇਰੁਜ਼ਗਾਰਾਂ ਨੇ ਧਰਨਾ ਚੁੱਕਿਆ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਫਦ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ