ਚੰਡੀਗੜ੍ਹ: 18 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਕੱਲ੍ਹ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ SMS ਸੇਵਾ ਵੀ ਬੰਦ ਰਹਿਣਗੀਆਂ।