English Hindi Saturday, December 10, 2022
-
 

ਪੰਜਾਬ

ਬਲਾਕ ਸਮਿਤੀ ਦੇ ਚੇਅਰਮੈਨ ਦੇ ਪੁੱਤਰ ਸਮੇਤ 4 ਖ਼ਿਲਾਫ਼ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਦੇ ਦੋਸ਼ ਹੇਠ ਪਰਚਾ ਦਰਜ

November 24, 2022 06:47 PM
 
ਦਲਜੀਤ ਕੌਰ 
 
ਭਵਾਨੀਗੜ੍ਹ, 24 ਨਵੰਬਰ, 2022: ਭਵਾਨੀਗੜ੍ਹ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਦੋਸ਼ ਹੇਠ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਪੁੱਤਰ ਸਮੇਤ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। 
 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਸੁਖਦੇਵ ਸਿੰਘ ਵਾਸੀ ਹਰੀਗੜ੍ਹ (ਦਿੜ੍ਹਬਾ) ਖ਼ਿਲਾਫ਼ ਇੰਸਟਾਗ੍ਰਾਮ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ’ਚ ਪੁਲੀਸ ਵੱਲੋਂ ਚੇਅਰਮੈਨ ਬਲਾਕ ਸਮਿਤੀ ਵਰਿੰਦਰ ਭਵਾਨੀਗੜ੍ਹ ਵਾਸੀ ਪੰਨਵਾਂ ਦੇ ਪੁੱਤਰ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਵੀ ਪਰਚਾ ਦਰਜ਼ ਕੀਤਾ ਗਿਆ ਹੈ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ