English Hindi Friday, October 07, 2022
-

ਪ੍ਰਵਾਸੀ ਪੰਜਾਬੀ

ਭਵਾਨੀਗੜ੍ਹ ਨਿਵਾਸੀ ਮਨਦੀਪ ਸਿੰਘ ਉੱਪਲ ਦੀ ਕੈਨੇਡਾ ’ਚ ਡੁੱਬਣ ਕਾਰਨ ਮੌਤ

September 02, 2022 08:37 AM
 
ਦਲਜੀਤ ਕੌਰ ਭਵਾਨੀਗੜ੍ਹ 
 
ਭਵਾਨੀਗੜ੍ਹ, 1 ਸਤੰਬਰ, 2022: ਭਵਾਨੀਗੜ੍ਹ ਦੇ ਦੇ ਬਿਸ਼ਨ ਨਗਰ ਦੇ ਮਨਦੀਪ ਸਿੰਘ ਉੱਪਲ ਦੀ ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਨਦੀ ਵਿੱਚ ਡੁੱਬਣ ਕਾਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਆਪਣੇ ਦੋਸਤਾਂ ਨਾਲ ਉੱਥੇ ਬੋਅ ਰਿਵਰ ਵਿਖੇ ਘੁੰਮਣ ਗਿਆ ਸੀ ਤੇ ਇਸ ਦੌਰਾਨ ਰਾਫਟਿੰਗ ਦੌਰਾਨ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਮਨਦੀਪ ਸਿੰਘ ਉੱਪਲ ਉਰਫ ਰਵੀ ਅਜੇ ਨੌਜਵਾਨ ਸੀ ਜਿਸਦੀ ਉਮਰ 37 ਸਾਲ ਦੀ ਸੀ। ਉਹ ਲਗਭਗ 15 ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਕੈਨੇਡਾ ਦਾ ਪੱਕਾ ਵਸਨੀਕ ਸੀ। ਜਾਣਕਾਰੀ ਮੁਤਾਬਕ ਮਨਦੀਪ ਸਿੰਘ ਉੱਥੇ ਟਰੱਕ ਚਲਾਉਂਦਾ ਸੀ। ਵੀਰਵਾਰ ਨੂੰ ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਆਈ ਤਾਂ ਉਸ ਦੇ ਸਕੇ ਸਬੰਧੀਆਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ 'ਚ ਸੋਗ ਫੈਲ ਗਿਆ। 

Have something to say? Post your comment

ਪ੍ਰਵਾਸੀ ਪੰਜਾਬੀ

ਦੁਖਦਾਈ ਖਬਰ: ਕੈਲੇਫੋਰਨੀਆਂ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ

ਕੈਨੇਡਾ ’ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਨਵੀਂ ਐਡਵਾਇਜ਼ਰੀ ਜਾਰੀ

ਤਾਲਿਬਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ‘ਚੋਂ ਬਾਹਰ ਲਿਜਾਣ 'ਤੇ ਪਾਬੰਦੀ ਲਗਾਈ

ਸਿੱਖ ਆਗੂ ਦੀਦਾਰ ਸਿੰਘ ਬੈਂਸ ਨਹੀਂ ਰਹੇ

ਅਮਰੀਕਾ ‘ਚ ਭਾਰਤੀ ਮੂਲ ਦੀਆਂ ਔਰਤਾਂ ‘ਤੇ ਨਸਲੀ ਹਮਲਾ, ਇਕ ਔਰਤ ਗ੍ਰਿਫਤਾਰ

ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ‘ਚ ਇਤਿਹਾਸ ਰਚਿਆ

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੇ ਦੋਸ਼ 'ਚ 4 ਨੌਜਵਾਨ ਗ੍ਰਿਫਤਾਰ; ਜਾਂਚ ਦੇ ਹੁਕਮ

ਕੈਨੇਡਾ ਵਿੱਚ ਗੈਂਗਵਾਰ ‘ਚ ਮਨਿੰਦਰ ਧਾਲੀਵਾਲ ਸਮੇਤ ਦੋ ਦੀ ਮੌਤ

ਕੈਨੇਡਾ ‘ਚ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ’ਚ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ