English Hindi Friday, October 07, 2022
-

ਪੰਜਾਬ

ਲਾਭ ਸਿੰਘ ਉੱਗੋਕੇ ਦੇ ਪਿਤਾ ਨੇ ਜ਼ਹਿਰੀਲੀ ਦਵਾਈ ਨਹੀਂ ਪੀਤੀ, ਦਿਲ ਦੀ ਬੀਮਾਰੀ ਕਾਰਨ ਹਾਲਤ ਵਿਗੜੀ: ਪਰਿਵਾਰਕ ਮੈਂਬਰ

September 22, 2022 08:09 PM

ਬਰਨਾਲਾ: 22 ਸਤੰਬਰ, ਦੇਸ਼ ਕਲਿੱਕ ਬਿਓਰੋ

ਅੱਜ ਅਚਾਨਕ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦੀ ਸਿਹਤ ਵਿਗੜ ਜਾਣ ਕਾਰਨ ਮੀਡੀਆ ਵਿੱਚ ਇਹ ਚਰਚਾ ਚੱਲ ਪਈ ਕਿ ਉਨ੍ਹਾਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਪਰ ਵਿਧਾਇਕ ਦੇ ਪਰਿਵਾਰਕ ਮੇਂਬਰਾਂ ਅਤੇ ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਦਰਸ਼ਨ ਸਿੰਘ ਸ਼ੂਗਰ ਅਤੇ ਦਿਲ ਦੀ ਬੀਮਾਰੀ ਤੋਂ ਪੀੜਤ ਹਨ, ਅੱਜ ਦਿਲ ਦੀ ਸਮੱਸਿਆ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਅਤੇ ਡੀ ਐਮ ਸੀ ਲੁਧਿਆਣਾ ਵਿੱਚ ਦਾਖਲ ਕਰਾਉਣਾ ਪਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। 

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ