English Hindi Saturday, December 10, 2022
-
 

ਪੰਜਾਬ

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

October 21, 2022 02:32 PM

ਸੰਗਰੂਰ, 21 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ :

ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਤੋਂ ਆਪਣੇ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਬੀਤੇ ਦਿੱਤੀ ਮੌਤ ਹੋ ਗਈ। ਕਈ ਸਾਲ ਪਹਿਲਾਂ  ਬਖਸ਼ੀਵਾਲਾ ਦੇ ਮੱਖਣ ਸਿੰਘ ਨੂੰ ਮਾਪਿਆਂ ਨੇ ਆਪਣਾ ਘਰ ਵੇਚ ਕੇ ਚੰਗੇ ਭਵਿੱਖ ਲਈ ਸਾਈਪ੍ਰਸ ਗਿਆ ਸੀ।

ਮ੍ਰਿਤਕ ਮੱਖਣ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣਾ ਘਰ ਵੇਚ ਕੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ, ਹੁਣ ਉਹ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਹਨ। ਮੱਖਣ ਸਿੰਘ ਦੇ ਪਿਤਾ ਨੇ ਦੱਸਿਆ ਕਿ ਅੱਜ ਜਦੋਂ ਪੁੱਤਰ ਦੀ ਮੌਤ ਦਾ ਸੁਨੇਹਾ ਮਿਲਿਆ ਤਾਂ ਚਾਰ ਚੁਫੇਰੇ ਹਨੇਰਾ ਹੋ ਗਿਆ ਹੈ। ਬਲਵਿੰਦਰ ਸਿੰਘ ਦਿਹਾੜੀ ਕਰਦੇ ਹਨ, ਪੁੱਤ ਦੀ ਲਾਸ਼ ਘਰ ਲਿਆਉਣ ਲਈ ਵੀ ਕੁਝ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੱਖਣ ਸਿੰਘ ਦੀ ਲਾਸ਼ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਪਿੰਡ ਵਿੱਚ ਕੀਤਾ ਜਾ ਸਕੇ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ