English Hindi Saturday, January 28, 2023
 

ਪੰਜਾਬ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

January 25, 2023 09:51 AM

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ :

ਅੰਮ੍ਰਿਤਸਰ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ। ਇਸ ਸਬੰਧੀ ਫੈਸਲਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਲਿਆ ਜਾਣਾ ਹੈ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਕਮੇਟੀਆਂ ਵਿੱਚ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਜਿਸ ਦਾ ਕੰਮ ਵਿਧਾਨ ਸਭਾ ਵਿੱਚ ਲਾਗੂ ਵਿਧਾਇਕਾਂ ਨੂੰ ਮੰਤਰੀਆਂ ਵੱਲੋਂ ਦਿੱਤੇ ਭਰੋਸੇ ਕਰਵਾਉਣਾ ਹੈ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਧੂਰੀ ਹਲਕੇ ’ਚ ਤਿੰਨ ਆਮ ਆਦਮੀ ਕਲੀਨਿਕ ਕੀਤੇ ਗਏ ਲੋਕਾਂ ਨੂੰ ਸਮਰਪਿਤ

ਜਸਵੀਰ ਗੜਾਂਗ ਵੱਲੋਂ ਕੰਨਫੈਡਰੇਸ਼ਨ ਆਫ ਗਰੇਟਰ ਮੁਹਾਲੀ ਰੈਜੀਡੈਸ ਵੈਲਫੇਅਰ ਐਸੋਸ਼ੀਏਸ਼ਨ ਨੂੰ ਪ੍ਰਿੰਟਰ ਦਾਨ