Hindi English Friday, 29 March 2024 🕑
BREAKING
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਪੰਜਾਬ

More News

ਵਿਜੀਲੈਂਸ ਵਲੋਂ ਗ੍ਰਿਫਤਾਰ IAS ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਕਾਰਨ ਮੌਤ

Updated on Saturday, June 25, 2022 16:59 PM IST

ਸੰਜੇ ਪੋਪਲੀ ਦੇ ਬੇਟੇ ਨੇ ਆਤਮ ਹੱਤਿਆ ਕੀਤੀ: ਐਸ ਐਸ ਪੀ, ਚੰਡੀਗੜ੍ਹ

ਮੇਰੇ ਬੇਟੇ ਦੀ ਪੁਲਿਸ ਨੇ ਗੋਲੀ ਮਾਰ ਕੇ ਹੱਤਿਆ ਕੀਤੀ: ਕਾਰਤਿਕ ਦੀ ਮਾਤਾ

ਚੰਡੀਗੜ੍ਹ, 25 ਜੂਨ :- ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਆਈ ਏ ਐਸ ਅਫ਼ਸਰ ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ 27 ਸਾਲਾ ਕਾਰਤਿਕ ਵਜੋਂ ਹੋਈ ਹੈ। 

ਜ਼ਿਕਰਯੋਗ ਹੈ ਕਿ ਸੰਜੇ ਪੋਪਲੀ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈ। 

ਪਤਾ ਲੱਗਾ ਹੈ ਕਿ ਅੱਜ ਵਿਜੀਲੈਂਸ ਟੀਮ ਵੱਲੋਂ ਸੰਜੇ ਪੋਪਲੀ ਦੇ ਘਰ ਸੈਕਟਰ 11 ਚੰਡੀਗੜ੍ਹ ਵਿੱਚ ਰਿਕਵਰੀ ਲਈ ਰੇਡ ਮਾਰੀ ਗਈ ਸੀ। ਪੁਲਿਸ ਪਾਰਟੀ ਸੰਜੇ ਪੋਪਲੀ ਦੇ ਘਰ ਗਈ ਤੇ ਪਹਿਲੀ ਮੰਜ਼ਿਲ ‘ਤੇ ਕਾਰਤਿਕ ਤੋਂ ਪੁੱਛਗਿੱਛ ਕਰ ਰਹੇ ਸਨ । ਬਾਅਦ ਵਿੱਚ ਉਹ ਹੇਠਲੀ ਮੰਜ਼ਿਲ ‘ਤੇ ਆਏ ਤੇ ਉੱਥੇ ਪੁਲਿਸ ਨੇ ਉਨ੍ਹਾਂ ਨਾਲ ਖਿੱਚ ਧੂਹ ਕੀਤੀ। ਐਸ ਐਸ ਪੀ ਚੰਡੀਗੜ੍ਹ ਅਨੁਸਾਰ ਕਾਰਤਿਕ ਨੇ ਆਪਣੇ ਪਿਸਟਲ ਨਾਲ ਖੁਦ ਨੂੰ ਗੋਲੀ ਮਾਰ ਲਈ,  ਜਦੋਂ ਕਿ ਕਾਰਤਿਕ ਦੀ ਮਾਂ ਨੇ ਪੁਲਿਸ ‘ਤੇ ਕਾਰਤਿਕ ਨੂੰ ਗੋਲੀ ਮਾਰਨ ਦਾ ਇਲਜ਼ਾਮ ਲਾਇਆ ਹੈ। ਫਿਲਹਾਲ, ਉਸ ਦੀ ਲਾਸ਼ ਨੂੰ ਜਨਰਲ ਹਸਪਤਾਲ ਸੈਕਟਰ 16 ਵਿੱਚ ਰੱਖਿਆ ਗਿਆ ਹੈ। 

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਰਤਿਕ ਨਾਲ ਪਹਿਲੀ ਮੰਜ਼ਿਲ ‘ਤੇ ਬਹਿਸ ਕੀਤੀ। ਉਨ੍ਹਾਂ ਨੇ ਇਸ ਮਸਲੇ ਦੀ ਵੀਡੀਓ ਵੀ ਬਣਾਈ ਸੀ ਪਰ ਪੁਲਿਸ ਨੇ ਉਹ ਵੀਡੀਓ ਡੀਲੀਟ ਕਰ ਦਿੱਤੀ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਹ ਇਨਸਾਫ ਚਾਹੁੰਦੀ ਹੈ ਤੇ ਪੁਲਿਸ ਨੇ ਕਾਰਤਿਕ ਨੂੰ ਗੋਲੀ ਮਾਰ ਕੇ ਕਤਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਨਸਾਫ ਲਈ ਉਹ ਅਦਾਲਤ ਦਾ ਬੂਹਾ ਖੜਕਾਉਣਗੇ।

ਵੀਡੀਓ

ਹੋਰ
Have something to say? Post your comment
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

: 10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

: ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

SAD (ਅੰਮ੍ਰਿਤਸਰ) ਨੇ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਣਗੇ ਚੋਣ

: SAD (ਅੰਮ੍ਰਿਤਸਰ) ਨੇ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਣਗੇ ਚੋਣ

ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

: ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

: Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

: ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

: ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

: 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

X