Hindi English Saturday, 27 April 2024 🕑
BREAKING
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ

ਬੱਚਿਆਂ ਦੀ ਦੁਨੀਆ

More News

ਭਾਦੜਾ ਸਕੂਲ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

Updated on Thursday, October 14, 2021 16:44 PM IST
ਮਾਨਸਾ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ਼੍ਰੀਮਤੀ ਅੰਜੂ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦੜਾ ਵਿਖੇ ਆਜਾਦੀ ਕਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਦੇ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਮਾਨਸਾ ਦੀ ਦੇਖ-ਰੇਖ ਹੇਠ ਚੱਲ ਰਹੇ ਕਾਨੂੰਨੀ ਸਾਖ਼ਰਤਾ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਲੋਂ ਕਰਵਾਏ ਗਏ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਿਗਰਟ ਛੱਡੋ, ਤੰਬਾਕੂ ਛੱਡੋ, ਨਸ਼ੇ ਛੱਡੋ, ਔਰਤ ਸਸ਼ਕਤੀਕਰਨ, ਵਾਤਾਵਰਣ ਬਚਾਓ, ਕਾਨੂੰਨੀ ਜਾਗਰੂਕਤਾ, ਦਹੇਜ ਪ੍ਰਥਾ ਆਦਿ ਵਿਸ਼ਿਆਂ ’ਤੇ ਮੁਕਾਬਲੇ ਕਰਵਾਏ ਗਏ ਅਤੇ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਜਸਵੰਤ ਸਿੰਘ ਆਰਟ ਐਂਡ ਕਰਾਫਟ ਟੀਚਰ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ਼ ਦਾ ਨਤੀਜਾ ਘੋਸ਼ਿਤ ਕੀਤਾ। 
ਉਨ੍ਹਾਂ ਦੱਸਿਆ ਕਿ ਇਸ ਮੌਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਕਾਨੂੰਨੀ ਸਾਖ਼ਰਤਾ ਕਲੱਬ ਇੰਚਾਰਜ ਹਰਮੀਕ ਸਿੰਘ ਹਿੰਦੀ ਮਾਸਟਰ ਵੱਲੋਂ ਮੁਫ਼ਤ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿ੍ਰੰਸੀਪਲ ਸ੍ਰੀ ਰਾਜੇਸ਼ ਕੁਮਾਰ ਜੀ ਵੱਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ ।(advt53)

ਵੀਡੀਓ

ਹੋਰ
Have something to say? Post your comment
ਭਾਵੁਕਤਾ ਭਰੇ ਮਾਹੌਲ 'ਚ ਵਿਦਾ ਹੋਏ ਬਾਹਰੀ ਰਾਜਾਂ ਦੇ ਬੱਚੇ, ਪੰਜਾਬੀ ਸੱਭਿਆਚਾਰ ਦੇ ਹੋਏ ਮੁਰੀਦ

: ਭਾਵੁਕਤਾ ਭਰੇ ਮਾਹੌਲ 'ਚ ਵਿਦਾ ਹੋਏ ਬਾਹਰੀ ਰਾਜਾਂ ਦੇ ਬੱਚੇ, ਪੰਜਾਬੀ ਸੱਭਿਆਚਾਰ ਦੇ ਹੋਏ ਮੁਰੀਦ

ਅਮਿੱਟ ਪੈੜਾਂ ਛੱਡ ਗਿਆ ਪੰਜ ਰੋਜ਼ਾ ਕੌਮੀ ਬਾਲ-ਮੇਲਾ

: ਅਮਿੱਟ ਪੈੜਾਂ ਛੱਡ ਗਿਆ ਪੰਜ ਰੋਜ਼ਾ ਕੌਮੀ ਬਾਲ-ਮੇਲਾ

ਲੁਧਿਆਣਾ ਵਿਖੇ ਪ੍ਰਾਇਮਰੀ ਸਕੂਲ ਦੇ ਬਾਹਰੋਂ 8 ਸਾਲਾ ਵਿਦਿਆਰਥੀ ਦੇ ਅਚਾਨਕ ਲਾਪਤਾ ਹੋਣ ਦੇ ਮਾਮਲੇ ਨੇ ਲਿਆ ਨਵਾਂ ਮੋੜ

: ਲੁਧਿਆਣਾ ਵਿਖੇ ਪ੍ਰਾਇਮਰੀ ਸਕੂਲ ਦੇ ਬਾਹਰੋਂ 8 ਸਾਲਾ ਵਿਦਿਆਰਥੀ ਦੇ ਅਚਾਨਕ ਲਾਪਤਾ ਹੋਣ ਦੇ ਮਾਮਲੇ ਨੇ ਲਿਆ ਨਵਾਂ ਮੋੜ

ਬਾਲ ਕਹਾਣੀ :  ਪਿੰਕੂ ਦਾ ਪੈੱਨ

: ਬਾਲ ਕਹਾਣੀ :  ਪਿੰਕੂ ਦਾ ਪੈੱਨ

ਬਾਲ ਸਾਹਿਤਕਾਰਾਂ ਨੂੰ ‘ਤਾਰੇ ਭਲਕ ਦੇ’ ਪੁਰਸਕਾਰ ਵਜ਼ੋਂ 2100 ਰੁਪਏ ਦੀ ਰਾਸ਼ੀ ਅਤੇ ਪੁਸਤਕਾਂ ਨਾਲ ਨਿਵਾਜ਼ਿਆ

: ਬਾਲ ਸਾਹਿਤਕਾਰਾਂ ਨੂੰ ‘ਤਾਰੇ ਭਲਕ ਦੇ’ ਪੁਰਸਕਾਰ ਵਜ਼ੋਂ 2100 ਰੁਪਏ ਦੀ ਰਾਸ਼ੀ ਅਤੇ ਪੁਸਤਕਾਂ ਨਾਲ ਨਿਵਾਜ਼ਿਆ

ਗੁਰਮਤਿ ਪ੍ਰਚਾਰ ਫਰੰਟ ਵੱਲੋਂ  ਬੱਚਿਆਂ ਦੇ ਕਰਵਾਏ  ਸ਼ਬਦ ਕਵਿਤਾ ਅਤੇ ਭਾਸ਼ਣ ਮੁਕਾਬਲੇ

: ਗੁਰਮਤਿ ਪ੍ਰਚਾਰ ਫਰੰਟ ਵੱਲੋਂ ਬੱਚਿਆਂ ਦੇ ਕਰਵਾਏ ਸ਼ਬਦ ਕਵਿਤਾ ਅਤੇ ਭਾਸ਼ਣ ਮੁਕਾਬਲੇ

ਨਵਜੰਮੇ ਬੱਚੇ ਦੇ ਚੂਹਿਆਂ ਨੇ ਗੋਡੇ ਤੇ ਪੈਰ ਖਾਧੇ

: ਨਵਜੰਮੇ ਬੱਚੇ ਦੇ ਚੂਹਿਆਂ ਨੇ ਗੋਡੇ ਤੇ ਪੈਰ ਖਾਧੇ

ਸਿਹਤ ਵਿਭਾਗ ਨਿੱਕੇ ਬੱਚਿਆਂ ਦੀ ਦੇਖਭਾਲ ਵਲ ਵਿਸ਼ੇਸ਼ ਧਿਆਨ ਦੇਵੇਗਾ: ਡਾ. ਅਲਕਜੋਤ ਕੌਰ

: ਸਿਹਤ ਵਿਭਾਗ ਨਿੱਕੇ ਬੱਚਿਆਂ ਦੀ ਦੇਖਭਾਲ ਵਲ ਵਿਸ਼ੇਸ਼ ਧਿਆਨ ਦੇਵੇਗਾ: ਡਾ. ਅਲਕਜੋਤ ਕੌਰ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ 'ਤੇ ਪ੍ਰੋਗਰਾਮ ਦਾ ਆਯੋਜਨ

: ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ 'ਤੇ ਪ੍ਰੋਗਰਾਮ ਦਾ ਆਯੋਜਨ

ਤੂੰ ਮੇਰਾ ਮੀਂਹ ਏਂ

: ਤੂੰ ਮੇਰਾ ਮੀਂਹ ਏਂ

X