Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਹਿਮਾਚਲ

More News

ਅੱਗ ਲੱਗਣ ਕਾਰਨ ਦਰਜਨ ਤੋਂ ਵੱਧ ਘਰ ਸੜ ਕੇ ਸੁਆਹ

Updated on Saturday, December 11, 2021 16:50 PM IST

ਕੁੱਲੂ/11 ਦਸੰਬਰ/ਦੇਸ਼ ਕਲਿਕ ਬਿਊਰੋ:
ਹਿਮਾਚਲ ਦੇ ਕੁੱਲੂ ਜ਼ਿਲੇ ਦੀ ਸੈਂਜ ਘਾਟੀ ਦੇ ਮਝਾਨ ਪਿੰਡ 'ਚ ਅੱਜ ਸ਼ਨੀਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਗਾੜਾਪਾਰਲੀ ਪੰਚਾਇਤ ਦਾ ਇਹ ਪਿੰਡ ਸੜਕ ਸਹੂਲਤ ਤੋਂ ਸੱਖਣਾ ਹੈ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ 8-10 ਕਿਲੋਮੀਟਰ ਦੂਰੋਂ ਆਉਣਾ ਪੈਂਦਾ ਹੈ। ਅੱਗ ਨਾਲ 12 ਤੋਂ ਵੱਧ ਘਰ ਸੜ ਕੇ ਸੁਆਹ ਹੋ ਗਏ ਹਨ। ਚਾਰੇ ਪਾਸੇ ਚੀਕ ਚਿਹਾੜਾ ਪੈ ਗਿਆ। ਅੱਗ ਲੱਗਣ ਕਾਰਨ ਸਥਾਨਕ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਪਿੰਡ ਮਝਾਨ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਲਾਰਜੀ ਤੋਂ ਅੱਗ ਬੂਝਾਊ ਟੀਮ ਵੀ ਮੌਕੇ 'ਤੇ ਪਹੁੰਚੀ ਪਰ ਇਸ ਪਿੰਡ ਤੱਕ ਪਹੁੰਚਣ ਲਈ ਟੀਮ ਨੂੰ ਲਾਰਜੀ ਤੋਂ ਕਰੀਬ 8 ਤੋਂ 10 ਕਿਲੋਮੀਟਰ ਦਾ ਸਫ਼ਰ ਵੀ ਕਰਨਾ ਪਿਆ।
ਅਜਿਹੇ 'ਚ ਪਿੰਡ 'ਚ ਅੱਗ 'ਤੇ ਕਾਬੂ ਪਾਉਣਾ ਚੁਣੌਤੀ ਬਣ ਗਿਆ। ਸਥਾਨਕ ਲੋਕ ਆਪਣੇ ਤਰੀਕੇ ਨਾਲ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਸਨ।
ਅੱਗ ਲੱਗਣ ਦੀ ਘਟਨਾ ਵਿੱਚ ਕਰੀਬ 12 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ। ਲੱਖਾਂ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਬੰਜਾਰ ਸਬ-ਡਿਵੀਜ਼ਨ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਅੱਗ ਦੀ ਲਪੇਟ 'ਚ ਆ ਕੇ ਘਰ ਦਾ ਸਮਾਨ ਪੂਰੀ ਤਰ੍ਹਾਂ ਨਾਲ ਸੜ ਗਿਆ ਹੈ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X